ਨਜ਼ਦੀਕੀ ਰਿਸ਼ਤੇਦਾਰ ਮਾਸੀ-ਮਾਸੜ ਨੂੰ ਮਿਲਣ ਪਹੁੰਚਿਆ ਅਰਸ਼ਦੀਪ।
ਅੰਮ੍ਰਿਤਸਰ,31 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਅਰਸ਼ਦੀਪ ਸਿੰਘ ਦਾ ਕਸਬਾ ਜੈਂਤੀਪੁਰ ਵਿਖੇ ਪਹੁੰਚਣ ਤੇ ਖੇਡ ਪ੍ਰੇਮੀਆਂ ਅਤੇ ਇਲਾਕ਼ਾ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਰਸ਼ਦੀਪ ਸਿੰਘ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਮੱਥਾ ਟੇਕਣ ਤੋਂ ਬਾਅਦ ਕਸਬਾ ਜੈਂਤੀਪੁਰ ਵਿਖੇ ਆਪਣੀ ਮਾਸੀ ਪਰਮਜੀਤ ਕੌਰ ਸਰਪੰਚ ਕਸਬਾ ਜੈਂਤੀਪੁਰ ਅਤੇ ਮਾਸੜ ਗੁਰਮੀਤ ਸਿੰਘ ਬੱਲ ਪ੍ਰਧਾਨ ਆੜਤੀਆ ਐਸੋਸੀਏਸ਼ਨ ਦਾਣਾ ਮੰਡੀ ਪਾਖਰਪੁਰਾ ਨੂੰ ਮਿਲਣ ਲਈ ਕਸਬਾ ਜੈਂਤੀਪੁਰ ਵਿਖੇ ਪਹੁੰਚਿਆ, ਜਿਥੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਅਰਸ਼ਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਨੂੰ ਆਪਣੇ ਦੇਸ਼ ਦੀ ਟੀਮ ਲਈ ਖੇਡਣ ਦਾ ਮੌਕਾ ਮਿਲਿਆ ਹੈ ਅਤੇ ਜੇਕਰ ਇਸੇ ਤਰ੍ਹਾਂ ਮੌਕਾ ਮਿਲਦਾ ਰਿਹਾ ਤਾਂ ਮੈਂ ਪੰਜਾਬ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਾਂਗਾ। ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਬੱਲ, ਸਰਪੰਚ ਪਰਮਜੀਤ ਕੌਰ, ਨਵਪ੍ਰੀਤ ਸਿੰਘ, ਗੁਰਪਿੰਦਰ ਸਿੰਘ ਬੱਲ,ਪਾਲ ਸਿੰਘ ਬੱਲ, ਮੰਗਲ ਦਾਸ ਚੋਧਰੀ, ਬੱਬਲੂ ਸ਼ਰਮਾ,ਰਵੀ ਸ਼ਰਮਾ ਹਰਪ੍ਰੀਤ ਸਿੰਘ ਹੈਪੀ,ਸੁਧੀਰ ਖੋਸਲਾ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਫੋਟੋ ਕੈਪਸਨ
ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਅਰਸ਼ਦੀਪ ਸਿੰਘ ਦਾ ਕਸਬਾ ਜੈਂਤੀਪੁਰ ਵਿਖੇ ਪਹੁੰਚਣ ਤੇ ਸਵਾਗਤ ਕਰਦੇ ਹੋਏ ਪ੍ਰਧਾਨ ਗੁਰਮੀਤ ਸਿੰਘ ਬੱਲ ਅਤੇ ਹੋਰ ਪਤਵੰਤੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS