*ਕਾਹਨੂੰਵਾਨ 30 ਮਈ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ) *
*ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਹਰਪਾਲ ਸਿੰਘ ਸੰਧਾਵਾਲੀਆ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸ਼ੇਖੋ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾਰਾਪੁਰ ਬਲਾਕ ਕਾਹਨੂੰਵਾਨ 1 ਵਿਖੇ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੀਆਂ ਮਾਤਾਵਾਂ ਦੀ ਵਰਕਸ਼ਾਪ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਬੱਚਿਆਂ ਦੀਆਂ ਸਾਰੀਆਂ ਹੀ ਸਤਿਕਾਰਯੋਗ ਮਾਵਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਉਪਰੋਕਤ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਪੂਨਮਜੋਤ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਹੈਂਡਮੇਡ ਮਟੀਰੀਅਲ ਬਾਰੇ ਮਾਵਾਂ ਨੂੰ ਅਧਿਆਪਕਾਂ ਵੱਲੋਂ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਮਾਵਾਂ ਨੇ ਪਜਲਜ,ਟਾਈ ਲੇਸਿੰਗ, ਪੇਪਰ ਚ ਰੰਗ ਭਰਨਾ,ਸਿੱਧੀ ਤੇ ਟੇਡੀ ਰੇਖਾ ਤੇ ਚੱਲਣਾ ਆਦਿ ਛੋਟੀਆਂ ਛੋਟੀਆਂ ਗਤੀਵਿਧੀਆਂ ਵਿੱਚ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।ਇਸ ਵਰਕਸ਼ਾਪ ਦੀ ਸਾਰੀਆਂ ਹੀ ਮਾਵਾਂ ਨੇ ਵਿਭਾਗ ਦੀ ਪ੍ਰਸੰਸਾ ਕੀਤੀ ਤੇ ਨਾਲ ਹੀ ਕਿਹਾ ਕਿ ਇਹੋ ਜਿਹੇ ਉਪਰਾਲੇ ਵਿਭਾਗ ਨੂੰ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਿੱਖਣ ਨੂੰ ਬਹੁਤ ਕੁਝ ਨਵਾਂ ਮਿਲਦਾ ਰਹੇ। ਇਸ ਮੌਕੇ ਫਤਿਹ ਕੌਰ,ਪਰਮਜੀਤ ਕੌਰ, ਪਪਲਾ ਸ਼ੁਕਲਾ, ਜੋਤੀ,ਪਰਵੀਨ, ਸੰਯੋਗਤਾ ਹਾਜਰ ਸਨ।*
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS