ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਦਿੱਤੀ ਜਾਵੇਗੀ ਮਾਲੀ ਇਮਦਾਦ
ਬਟਾਲਾ, 21 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਮੀਨ ਹੇਠਲੇ ਪਾਣੀ ਬਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਨਾਉਣ। ਵਿਧਾਇਕ ਸ੍ਰੀ ਕਲਸੀ ਪਿੰਡ ਥਿੰਦ ਧਾਰੀਵਾਲ ਵਿਖੇ ਕਿਸਾਨ ਮੇਜਰ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾ ਰਹੇ ਸਨ।
ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 20 ਮਈ ਤੋਂ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਐਲਾਨ ਕੀਤਾ ਹੋਇਆ ਸੀ ਅਤੇ ਇਸ ਸਬੰਧੀ ਕਿਸਾਨਾਂ ਨੂੰ ਬਿਜਲੀ ਸਪਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ਜ਼ਮੀਨ ਹੇਠਲੇ ਪਾਣੀ ਨੂੰ ਸਾਂਭੀਏ ਕਿਉਂਕਿ ਜੇਕਰ ਅਸੀਂ ਅੱਜ ਕੋਈ ਕਦਮ ਨਾ ਚੁੱਕਿਆ ਤਾਂ ਬਹੁਤ ਜਲਦ ਸਾਡਾ ਸੂਬਾ ਮਾਰੂਥਲ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਮਾਲੀ ਇਮਦਾਦ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬਚਤ ਕਰਨ।
ਇਸ ਮੌਕੇ ਕਿਸਾਨ ਮੇਜਰ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬਹੁਤ ਬਚਤ ਹੁੰਦੀ ਹੈ ਅਤੇ ਫਸਲ ਦਾ ਝਾੜ ਵੀ ਪੂਰਾ ਨਿਕਲਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਹੀ ਤਰਜੀਹ ਦਿੱਤੀ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...

COMMENTS