ਬਟਾਲਾ, 9 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਸਰਕਾਰ ਵੱਲੋਂ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ ਜਿਸਦਾ ਯੋਗ ਮਹਿਲਾਵਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ। ਇਹ ਅਪੀਲ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਦੀ ਇਹ ਸਕੀਮ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਦੀ ਸਿਹਤ ਵਿੱਚ ਸੁਧਾਰ ਅਤੇ ਪੋਸ਼ਣ ਸੰਬੰਧੀ ਜਰੂਰਤਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੀ ਗਈ ਹੈ।
ਵਿਧਾਇਕ ਸ. ਅਮਰਪਾਲ ਸਿੰਘ ਨੇ ਦੱਸਿਆ ਕਿ ਲਾਭਪਾਤਰੀਆਂ ਦੇ ਖਾਤੇ ਵਿੱਚ ਤਿੰਨ ਕਿਸਤਾਂ ਵਿੱਚ 5 ਹਜ਼ਾਰ ਰੁਪਏ ਮੁਹੱਈਆ ਕਰਵਾਏ ਜਾਂਦੇ ਹਨ। ਉਨਾਂ ਦੱਸਿਆ ਕਿ ਪਹਿਲੀ ਕਿਸ਼ਤ ਇੱਕ ਹਜ਼ਾਰ ਰੁਪਏ ਦੀ ਔਰਤ ਦੇ ਗਰਭਧਾਰਨ ਤੋਂ 150 ਦਿਨਾਂ ਦੇ ਅੰਦਰ-ਅੰਦਰ ਨੇੜਲੇ ਆਂਗਣਵਾੜੀ ਸੈਂਟਰ ਵਿੱਚ ਰਜਿਸਟ੍ਰੇਸਨਸ਼ਨ ਕਰਵਾਉਣ ਮਗਰੋਂ ਮਿਲਦੀ ਹੈ, ਜਦੋਂ ਕਿ ਦੋ ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਗਰਭਵਤੀ ਔਰਤ ਦਾ ਸਿਹਤ ਵਿਭਾਗ ਵੱਲੋਂ ਘੱਟੋ-ਘੱਟ ਇੱਕ ਜਣੇਪਾ ਪੂਰਵ ਚੈੱਕਅੱਪ ਤੇ ਗਰਭਧਾਰਨ ਤੋਂ 180 ਦਿਨ ਪੂਰੇ ਹੋਣ ’ਤੇ ਦਿੱਤੀ ਜਾਂਦੀ ਹੈ ਅਤੇ ਦੋ ਹਜ਼ਾਰ ਰੁਪਏ ਦੀ ਤੀਜੀ ਤੇ ਆਖ਼ਰੀ ਕਿਸ਼ਤ ਗਰਭਵਤੀ ਔਰਤ ਦੇ ਬੱਚੇ ਦੇ ਜਨਮ ਦੀ ਰਜਿਸਟ੍ਰੇਸਨ ਅਤੇ ਪਹਿਲੇ ਗੇੜ ਦਾ ਟੀਕਾਕਰਨ ਪੂਰਾ ਹੋਣ ’ਤੇ ਦਿੱਤੀ ਜਾਂਦੀ ਹੈ।
ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਆਪਣੇ ਆਂਗਣਵਾੜੀ ਵਰਕਰ ਨਾਲ ਜਾਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਸਰਕਾਰੀ ਨੌਕਰੀ ਜਾਂ ਕਰ ਦਾਤਾ ਨੂੰ ਨਹੀਂ ਦਿੱਤਾ ਜਾਂਦਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਯੋਗ ਮਹਿਲਾਵਾਂ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਨੇੜਲੇ ਆਂਗਣਵਾੜੀ ਸੈਂਟਰ ਨਾਲ ਰਾਬਤਾ ਕਾਇਮ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS