ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਅਠਵਾਲ ਵਿਖੇ ਛੱਪੜ ਦੀ ਹਾਲਤ ਦਾ ਲਿਆ ਜਾਇਜਾ
ਬਟਾਲਾ, 24 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਵੱਡੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਪਿੰਡ ਅਠਵਾਲ ਵਿਖੇ ਛੱਪੜ ਦਾ ਨਿਰੀਖਣ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਬੀ.ਡੀ.ਪੀ.ਓ. ਸ੍ਰੀ ਹਰਗੋਬਿੰਦਪੁਰ ਨੂੰ ਹਦਾਇਤ ਕੀਤੀ ਕਿ ਪਿੰਡ ਅਠਵਾਲ ਦੇ ਛੱਪੜ ਦੀ ਸਫ਼ਾਈ ਕਰਵਾਈ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੱਪੜਾਂ ਨੂੰ ਥਾਪਰ ਮਾਡਲ ਰਾਹੀਂ ਵਿਕਸਤ ਕਰਕੇ ਉਨ੍ਹਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਹੋਣ ਨਾਲ ਜਿਥੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਹੋਵੇਗਾ ਓਥੇ ਛੱਪੜਾਂ ਦੇ ਪਾਣੀ ਨੂੰ ਸਿੰਚਾਈ ਲਈ ਵੀ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਲੋਕਾਂ ਨੂੰ ਮੁਸ਼ਕਲ ਹੋਣ ਦੇ ਨਾਲ ਬਿਮਾਰੀਆਂ ਦਾ ਪਸਾਰ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਛੱਪੜਾਂ ਦੀ ਸਫ਼ਾਈ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਾਰੇ ਭਲੀਭਾਂਤ ਜਾਣਦੀ ਹੈ ਅਤੇ ਸਰਕਾਰ ਪੇਂਡੂ ਖੇਤਰ ਦੇ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵਚਨਬੱਧ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...

COMMENTS