ਗੁਰਦਾਸਪੁਰ 21 ਜੂਨ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸਿੰਘ)
*ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਤਫ਼ਾਕ ਵੱਲੋਂ ਅੱਠਵੀਂ ਪ੍ਰੀਖਿਆ ਵਿੱਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ 11 ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮੈਰਿਟ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ 2100-/ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਰਕਾਰੀ ਹਾਈ ਸਕੂਲ ਸੁਕਰਪੁਰਾ ਬਟਾਲਾ ਦੀ ਅੰਗਰੇਜ਼ੀ ਦੀ ਅਧਿਆਪਕਾ ਰਜਨੀ ਬਾਲਾ ਅਤੇ ਸਰਕਾਰੀ ਸੀਨੀ ਸੈਕੰ ਸਕੂਲ ਧੁੱਪਸੜੀ ਦੇ ਗਣਿਤ ਅਧਿਆਪਕ ਜਸਪਾਲ ਸਿੰਘ ਨੂੰ ਆਪਣੇ ਵਿਸ਼ੇ ਦੀਆਂ ਵੱਧ-ਵੱਧ ਗਤੀਵਿਧੀਆਂ ਕਰਵਾਉਣ ਲਈ ਸਨਮਾਨ ਪੱਤਰ ਦਿੱਤਾ ਅਤੇ 5100-/ ਰੁਪਏ ਪੁਰਸਕਾਰ ਦੇਣ ਦਾ ਐਲਾਨ ਕੀਤਾ। ਉਨ੍ਹਾਂ ਬੱਚਿਆਂ ਨਾਲ ਉਨ੍ਹਾਂ ਦੇ ਭਵਿੱਖ ਦੀ ਯੋਜਨਾਬੰਦੀ ਬਾਰੇ ਗੱਲ-ਬਾਤ ਕਰਕੇ ਸ਼ੁੱਭ-ਇੱਛਾਵਾਂ ਦਿੱਤੀਆਂ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਅੱਠਵੀਂ ਦੀ ਪ੍ਰੀਖਿਆ ਵਿੱਚੋਂ ਵਿਦਿਆਰਥੀ ਫਤਿਹਬੀਰ ਸਿੰਘ ਨੇ 591/600 ( 98.5 % ) , ਸੋਨਮਪ੍ਰੀਤ ਕੌਰ 589/600 ( 98.17 % ) , ਕਨਿਕਾ 587/600 ( 97.83% ) , ਸ਼ਿਵਾਨੀ ਬੱਗਾ 587/600 ( 97.83% ) , ਮਨਪ੍ਰੀਤ ਕੌਰ 586/600 ( 97.67%) , ਗੁਰਸ਼ਰਨਪ੍ਰੀਤ ਕੌਰ 586/600 ( 97.67%), ਰਵਨੀਤ ਕੌਰ 586/600 ( 97.67%), ਸਿਮਰਨ 585/600 (97.50%) , ਅਕਾਸ਼ਦੀਪ ਕੌਰ 585/600 (97.50%) , ਪ੍ਰਿਆ ਦੇਵੀ 585/600 (97.50%) , ਤਨੂੰ 585/600 (97.50%) ਅੰਕ ਪ੍ਰਾਪਤ ਕਰਕੇ ਰਾਜ ਪੱਧਰ ਤੇ ਕ੍ਰਮਵਾਰ ਸੱਤਵਾਂ ਨੌਵਾਂ, ਗਿਆਰਵਾਂ,ਗਿਆਰਵਾਂ, ਬਾਰ੍ਹਵਾਂ, ਬਾਰ੍ਹਵਾਂ,ਬਾਰ੍ਹਵਾਂ, ਤੇਰ੍ਹਵਾਂ ,ਤੇਰ੍ਹਵਾਂ,ਤੇਰ੍ਹਵਾਂ,ਤੇਰ੍ਹਵਾਂ ਰੈਂਕ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਡਿਪਟੀ ਡੀ.ਦੀ.ਓ. ਸੈਕੰ: ਲਖਵਿੰਦਰ ਸਿੰਘ , ਪ੍ਰਿੰਸੀਪਲ ਅਨੀਮਾ ਅਰੋੜਾ , ਪ੍ਰਿੰਸੀਪਲ ਬਲਜਿੰਦਰ ਕੌਰ , ਡੀ.ਐਮ. ਗਣਿਤ ਗੁਰਨਾਮ ਸਿੰਘ , ਡੀ.ਐਮ. ਅੰਗਰੇਜ਼ੀ/ ਸਮਾਜਿਕ ਵਿਗਿਆਨ ਨਰਿੰਦਰ ਸਿੰਘ , ਮੀਡੀਆ ਇੰਚਾਰਜ ਗਗਨਦੀਪ ਸਿੰਘ , ਸਕੂਲ ਅਧਿਆਪਕ ਅਤੇ ਬੱਚਿਆਂ ਦੇ ਮਾਤਾ-ਪਿਤਾ ਹਾਜ਼ਰ ਸਨ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
हिमाचल प्रदेश : पूरा हुआ 14 वर्षों का वनवास अब तो विभाग में समायोजित करें सरकार ग्राम रोजगार सेवक हिमाचल प्रदेश ( Government Gram Rozgar Sev...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
सिरमौर : नौहराधार तहसील के भूटली मानल के पास एक दर्दनाक हादसे मे तीन व्यक्तियो की मौत व एक व्यक्ति के घायल होने का समाचार मिला है । ...
-
रा० व० मा० पाठशाला लाना चैता के पांच छात्रों को लैपटॉप की सोगात प्रदान की गई | इस पाठशाला के छात्रों ने Laptop हासिल कर एक रिकार्ड कायम किय...
-
कण्डीसौड़ः विकासखंड थौलधार की क्षेत्र पंचायत की बैठक ब्लाक प्रमुख श्रीमती प्रभा बिष्ट की अध्यक्षता में आयोजित की गई। बीडीसी में ...
-
गिरिडीह जिले में एक महिला किसान की निर्मम हत्या कर दी गई है. घटना को उस वक्त अंजाम दिया गया है जब महिला खेत से सब्जी तोड़ने के बाद वापस अपने ...
-
આજે જળ સંચય અભિયાન અંતર્ગત થેરવાડા મુકામે બેઠક મળી... જળ એ જ જીવન છે. પાણી આપણા સૌની પ્રાથમિક જરૂરિયાત છે. આજે ભૂમિગત જળ 1200 ફૂટે પહોંચ્યા...
-
ਨਜ਼ਦੀਕੀ ਰਿਸ਼ਤੇਦਾਰ ਮਾਸੀ-ਮਾਸੜ ਨੂੰ ਮਿਲਣ ਪਹੁੰਚਿਆ ਅਰਸ਼ਦੀਪ। ਅੰਮ੍ਰਿਤਸਰ,31 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ...
-
थौलधार :nभगवान नागराजा धाम कांगुड़ा में पहुंचे मुख्यमंत्री पुष्कर सिंह धामी ने हैली पैड पर उतरते ही जनता को अभिवादन किया. नागराजा...
-
- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ, ਤਨਖਾਹ ਕਮਿਸ਼ਨ ਦੀ ਥਾਂ ਉਤੇ ‘ਅਨਾਮਲੀ ਕਮੇਟੀ’, ਮਹਿੰਗਾਈ ਭੱਤਾ, ਪਰਖਕਾਲ ਸਮਾਂ ਘ...
COMMENTS