ਸਾਕਾ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਦਾ ਵਿਸ਼ੇਸ਼ ਉਪਰਾਲਾ।
ਅੰਮ੍ਰਿਤਸਰ,25 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪਿੰਡ ਭੰਗਾਲੀ ਕਲਾਂ ਦੇ ਗੁਰਦੁਆਰਾ ਮਾਤਾ ਹੁਕਮੀ ਜੀ ਵਿਖੇ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ (ਸ਼੍ਰੋਮਣੀ ਕਮੇਟੀ ) ਵੱਲੋਂ ਸਾਕਾ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਬੱਚਿਆਂ ਦਾ 16 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਪ੍ਰਚਾਰਕ ਭਾਈ ਦਿਲਬਾਗ ਸਿੰਘ ਭੰਗਾਲੀ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਅਤੇ ਨਗਰ ਦੀ ਸੰਮੂਹ ਸੰਗਤ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਗੁਰਬਾਣੀ,ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਕੁਇਜ਼ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪੰਥ ਪ੍ਰਸਿੱਧ ਭਾਈ ਜੋਗਾ ਸਿੰਘ ਭਾਗੋਵਾਲੀਆ ਦੇ ਜੱਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਨਿਰਮਲ ਸਿੰਘ, ਸੈਕਟਰੀ ਸੁਖਜਿੰਦਰ ਸਿੰਘ, ਸਰਪੰਚ ਨਿਸ਼ਾਨ ਸਿੰਘ, ਭਾਈ ਦਿਲਬਾਗ ਸਿੰਘ ਭੰਗਾਲੀ, ਬਾਬਾ ਅਜੀਤ ਸਿੰਘ, ਗਿਆਨੀ ਗੁਰਦੇਵ ਸਿੰਘ ਅਤੇ ਡਾ.ਪ੍ਰਤਾਪ ਸਿੰਘ ਨੇ ਵਿਸ਼ੇਸ਼ ਸਹਿਯੋਗ ਦੇ ਕੇ ਸੇਵਾ ਨਿਭਾਈ ਅਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਨ ਦੀ ਰਸਮ ਵੀ ਨਿਭਾਈ। ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਫੋਟੋ ਕੈਪਸਨ
ਪਿੰਡ ਭੰਗਾਲੀ ਕਲਾਂ ਵਿਖੇ ਗੁਰਮਤਿ ਸਿਖਲਾਈ ਕੈਂਪ ਦੌਰਾਨ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਭਾਈ ਦਿਲਬਾਗ ਸਿੰਘ ਭੰਗਾਲੀ ਅਤੇ ਹੋਰ ਪਤਵੰਤੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
बरसाना में भूमाफियाओं का आतंक, पीड़ित परिवार को जान से मारने की धमकी फर्जी रजिस्ट्रियों, जबरन कब्जे और झूठे मुकदमों के जरिए गरीबों को निशान...
-
कैबिनेट मिनिस्टर पंजाब श्री लाल चंद कटारू चक ने CSC सेंटर शेरपुर, बलसुआ का दौरा किया लोगों को मुख्यमंत्री हेल्थ इंश्योरेंस स्कीम का फायदा ...
-
श्री लाल चंद कटारू चक कैबिनेट मिनिस्टर पंजाब ने वार्ड नंबर 43 और 44 की गलियों का कंस्ट्रक्शन का काम शुरू करवाया https://blogger.googleuserc...
-
जय कनेवरी माता जय श्री काला गोरा भैरवाय नमः अखिल भारतीय सगरवंशी माली समाज की एकता मीटिंग व सगरवंशी माली को अलग-अलग नाम से संबोधन किया जाता...
-
श्री लाल चंद कटारू चक कैबिनेट मिनिस्टर पंजाब ने हेल्थ इंश्योरेंस स्कीम के बारे में गांव बमियाल, नरोट जैमल सिंह और गांव आन्याल का खास दौरा कि...
-
जौनपुर। इटाए गाव में पुलिस टीम पर किए गए पथराव मामले में 50 लोगों के खिलाफ अज्ञात का मुकदमा दर्ज। मड़ियाहूं कोतवाली अंतर्गत इटाएं ग्राम में...
-
रेलमगरा। राजस्थान शिक्षक संघ प्रगतिशील की ओर से बुधवार को संगठन के प्रदेश महामंत्री गिरिराज पालीवाल का 34 वर्षों की गौरवमयी सेवा पूर्ण कर ...
-
हर नागरिक को मिलेगा चीफ मिनिस्टर हेल्थ इंश्योरेंस स्कीम का फायदा: श्री लाल चंद कटारू चक चीफ मिनिस्टर हेल्थ इंश्योरेंस स्कीम के लॉन्च पर...
-
ਅੰਮ੍ਰਿਤਸਰ,24 ਅਗਸਤ(ਪੱਤਰ ਪੇ੍ਰਕ ਬਲ਼ਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਖਜ...
-
लान्गच ग्राम पंचायत के ग्राम वासियों द्वारा पंचायत के प्रमुख प्रतिनिधि एवं प्रथम नागरिक कहलाए जाने वाले सरपंच एवं उपसरपंच के खिलाफ नल व्यवस्...

COMMENTS