ਫੋਕਲ ਪੁਆਇੰਟਾਂ ਵਿੱਚ ਸਿਧਾਂਤਕ ਮਨਜ਼ੂਰੀ ਪੰਜ ਕੰਮਕਾਜੀ ਦਿਨਾਂ ਤੇ ਫੋਕਲ ਪੁਆਇੰਟਾਂ ਤੋਂ ਬਾਹਰ 20 ਕੰਮਕਾਜੀ ਦਿਨਾਂ ਵਿੱਚ ਮਿਲੇਗੀ - ਸ਼ੈਰੀ ਕਲਸੀ
ਬਟਾਲਾ, 25 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) - ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੌਜੂਦਾ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼) ਦੇ ਵਿਸਤਾਰ ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਦੇ ਘੇਰੇ ਹੇਠ ਲਿਆਉਣ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ਸੂਬੇ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ ਲਈ 6 ਫਰਵਰੀ, 2020 ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਨੋਟੀਫਾਈ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ‘ਪੰਜਾਬ ਰਾਈਟ ਟੂ ਬਿਜ਼ਲਸ ਰੂਲਜ਼, 2020’ ਨੂੰ 29 ਜੁਲਾਈ 2020 ਨੂੰ ਨੋਟੀਫਾਈ ਕੀਤਾ ਗਿਆ। ਇਹ ਨਿਯਮ ਪੰਜਾਬ ਵਿਚਲੀਆਂ ਨਵੀਆਂ ਲਘੂ, ਛੋਟੀਆਂ ਤੇ ਦਰਮਿਆਨੀਆਂ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼.) ਉਤੇ ਲਾਗੂ ਹੁੰਦੇ ਸਨ ਪਰ ‘ਰਾਈਟ ਟੂ ਬਿਜ਼ਨਸ ਐਕਟ, 2020’ ਵਿਚਲੀ ਇਹ ਨਵੀਂ ਸੋਧ ਸੂਬੇ ਵਿੱਚ ਮੌਜੂਦਾ ਐਮ.ਐਸ.ਐਮ.ਈਜ਼. ਨੂੰ ਆਪਣੇ ਵਿਸਤਾਰ ਲਈ ਤੇਜ਼ੀ ਨਾਲ ਮਨਜ਼ੂਰੀਆਂ, ਛੋਟਾਂ ਤੇ ਸਵੈ-ਘੋਸ਼ਣਾ ਦਾ ਮੌਕਾ ਮੁਹੱਈਆ ਕਰੇਗੀ।
ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਅਹਿਮ ਕਦਮ ਨਾਲ ਆਪਣੇ ਵਿਸਤਾਰ ਵਿੱਚ ਲੱਗੇ ਸਾਰੇ ਮੌਜੂਦਾ ਕਾਰੋਬਾਰੀ ਅਦਾਰਿਆਂ ਨੂੰ ਇਸ ਐਕਟ ਅਧੀਨ ਸੱਤ ਸੇਵਾਵਾਂ ਦੀ ਸਿਧਾਂਤਕ ਪ੍ਰਵਾਨਗੀ ਲਈ ਸਰਟੀਫਿਕੇਟ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਸੋਧ ਮੁਤਾਬਕ ਵਿਸਤਾਰ ਕਰ ਰਹੀਆਂ ਮੌਜੂਦਾ ਐਮ.ਐਸ.ਐਮ.ਈਜ਼. ਸਿਧਾਂਤਕ ਪ੍ਰਵਾਨਗੀ ਦਾ ਸਰਟੀਫਿਕੇਟ ਜਾਰੀ ਹੋਣ ਮਗਰੋਂ ਆਪਣੇ ਵਿਸਤਾਰ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਯੋਗ ਬਣਨਗੀਆਂ। ਇਸ ਲਈ ਫੋਕਲ ਪੁਆਇੰਟਾਂ ਵਿੱਚ ਸਿਧਾਂਤਕ ਮਨਜ਼ੂਰੀ ਪੰਜ ਕੰਮਕਾਜੀ ਦਿਨਾਂ ਤੇ ਫੋਕਲ ਪੁਆਇੰਟਾਂ ਤੋਂ ਬਾਹਰ 20 ਕੰਮਕਾਜੀ ਦਿਨਾਂ ਵਿੱਚ ਮਿਲੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS