ਬਟਾਲਾ, 17 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ) - 8ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ 21 ਜੂਨ ਨੂੰ ਬਟਾਲਾ ਦੀ ਹਜ਼ੀਰਾ ਪਾਰਕ ਵਿਖੇ ਵਿਸ਼ੇਸ਼ ਯੋਗਾ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ 21 ਜੂਨ ਨੂੰ ਸਵੇਰੇ 6 ਵਜੇ ਹਜ਼ੀਰਾ ਪਾਰਕ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਵਿਸ਼ੇਸ਼ ਯੋਗਾ ਕੈਂਪ ਦੀ ਆਰੰਭਤਾ ਹੋਵੇਗੀ ਜੋ 2 ਘੰਟੇ ਦੇ ਕਰੀਬ ਚੱਲੇਗਾ। ਉਨ੍ਹਾਂ ਦੱਸਿਆ ਕਿ ਯੋਗਾ ਕੈਂਪ ਦੌਰਾਨ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ ਦੇ ਡਾਕਟਰ ਅਤੇ ਯੋਗਾ ਮਾਹਿਰ ਹਾਜ਼ਰ ਲੋਕਾਂ ਨੂੰ ਯੋਗਾ ਦੇ ਵੱਖ-ਵੱਖ ਆਸਣ ਕਰਾਉਣ ਦੇ ਨਾਲ ਯੋਗਾ ਦੇ ਫਾਇਦਿਆਂ ਤੋਂ ਜਾਣੂ ਕਰਵਾਉਣਗੇ।
ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਯੋਗਾ ਕੈਂਪ ਨੂੰ ਸਫਲ ਬਣਾਉਣ ਅਤੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਯੋਗ ਪ੍ਰਣਾਲੀ ਤੰਦਰੁਸਤ ਜੀਵਨ ਦਾ ਅਧਾਰ ਹੈ ਅਤੇ ਸਾਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਯੋਗਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਉਨ੍ਹਾਂ ਬਟਾਲਾ ਵਾਸੀਆਂ ਨੂੰ ਇਸ ਯੋਗਾ ਕੈਂਪ ਵਿੱਚ ਭਾਗ ਲੈਣ ਲਈ ਖੁੱਲਾ ਸੱਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
मिस शालू हरचंद ने जिला पठानकोट में सहायक परिवहन अधिकारी का पदभार ग्रहण किया पठानकोट, 18 सितंबर, 2025 (दीपक महाजन) मिस शालू हरचंद ने आज जिल...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...

COMMENTS