ਅੰਮ੍ਰਿਤਸਰ,14 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਨੀਰਜ ਸ਼ਰਮਾ) - ਮਹਾਨ ਕ੍ਰਾਂਤੀਕਾਰੀ ਸਤਿਗੁਰੂ ਕਬੀਰ ਸਾਹਿਬ ਜੀ ਦਾ 624ਵਾਂ ਪ੍ਰਕਾਸ ਪੁਰਬ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਇਲਾਕੇ ਦੀਆਂ ਸਮੂੰਹ ਸੰਗਤਾ ਅਤੇ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਸਾਹਪੁਰਕੰਡੀ ਟਾਊਨਸਿਪ ਵਲੋ ਬੜੀ ਸਰਧਾ ਪੂਰਵਕ ਅਤੇ ਧੂਮ ਧਾਮ ਨਾਲ ਗੁਰੂ ਰਵਿਦਾਸ ਮੰਦਿਰ ਸਾਹਪੁਰਕੰਡੀ ਵਿਖੇ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਇਸ ਪਵਿੱਤਰ ਦਿਹਾੜੇ ਤੇ ਇਕੱਤਰ ਹੋਈਆਂ ਸੰਗਤਾਂ ਨੂੰ ਭਾਈ ਗੁਰਮੇਜ ਸਿੰਘ ਗੇਜਾ ਦੇ ਢਾਡੀ ਜਥੇ ਵੱਲੋਂ ਸਤਿਗੁਰੂ ਕਬੀਰ ਸਾਹਿਬ ਜੀ ਦੀ ਜੀਵਨੀ ਅਤੇ ਉਨ੍ਹਾਂ ਵੱਲੋ ਪਾਖੰਡਵਾਦ ਦੇ ਖਾਤਮੇ ਲਈ ਕੀਤੇ ਸੰਘਰਸ਼ ਤੇ ਚਾਨਣਾ ਪਾਇਆ ਗਿਆ।ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ,ਜਨਰਲ ਸਕੱਤਰ ਯੋਗਰਾਜ,ਖਜਾਨਚੀ ਬੋਧਰਾਜ,ਵਿਜੈ ਕੁਮਾਰ,ਲਖਵਿੰਦਰ ਸਿੰਘ, ਸੁਰਿੰਦਰ ਕੁਮਾਰ,ਤਾਰਾ ਚੰਦ,ਉੱਤਮ ਚੰਦ,ਰਵੀ ਕੁਮਾਰ,ਰਾਮਪਾਲ ਬੰਗਾ,ਸਤਪਾਲ,ਰਜਿੰਦਰ ਕੁਮਾਰ,ਅਸ਼ੋਕ ਕੁਮਾਰ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
केजरीवाल की गारंटी - हम जो वादा करते हैं, उसे पूरा करते हैं” - अमनदीप संधू आम आदमी पार्टी ने जनता से किया हर वादा पूरा किया पठानकोट, (दीपक...
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...

COMMENTS