ਬਟਾਲਾ, 9 ਜੂਨ (ਨੀਰਜ ਸ਼ਰਮਾ, ਜਸਬੀਰ ਸਿੰਘ,ਜਰਨੈਲ ਸਿੰਘ) - ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ ਕਾਰਡ ਬਣਾਏ ਗਏ ਅਤੇ ਨਾਲ ਹੀ ਬਨਾਵਟੀ ਅੰਗ ਲਗਾਉਣ ਲਈ ਉਨ੍ਹਾਂ ਦੀ ਅਸੈਸਮੈਂਟ ਕੀਤੀ ਗਈ। ਇਹ ਕੈਂਪ ਲਗਾਉਣ ਵਿੱਚ ਹੈਂਡੀਕੈਪ ਐਸੋਸੀਏਸ਼ਨ ਨੇ ਵੀ ਆਪਣਾ ਸਹਿਯੋਗ ਕੀਤਾ।
ਕੈਂਪ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਹਰਨੇਕ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਜਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਦਿਵਿਆਂਗ ਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ ਵਿਸ਼ੇਸ਼ ਸਤਿਕਾਰ ਤੇ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਦਿਵਿਆਂਗਜਨ ਨੂੰ ਆਪਣਾ ਯੂ.ਡੀ.ਆਈ.ਡੀ ਕਾਰਡ ਜਰੂਰ ਬਣਾਉਣਾ ਚਾਹੀਦਾ ਹੈ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਮੁਫ਼ਤ ਆਰਟੀਫੀਸ਼ਲ ਅੰਗ ਵੀ ਲਗਾਏ ਜਾਂਦੇ ਹਨ। ਇਸ ਮੌਕੇ ਸੀ.ਡੀ.ਪੀ.ਓ. ਬਟਾਲਾ ਵਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦਿਵਿਆਂਗਜਨਾਂ ਦੀ ਸਹੂਲਤ ਲਈ ਉਨ੍ਹਾਂ ਦੇ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦਿਵਿਆਂਗਜਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਕੋਈ ਵੀ ਦਿਵਿਆਂਗਜਨ ਕਿਸੇ ਵੀ ਮਦਦ ਲਈ ਉਨ੍ਹਾਂ ਦੇ ਦਫ਼ਤਰ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਆਰਥੋ ਡਾ. ਹਰਪ੍ਰੀਤ ਸਿੰਘ, ਅੰਮ੍ਰਿਤ ਕਲਸੀ, ਤਰੁਨ ਕਲਸੀ, ਗੁਰਸ਼ਰਨ ਸਿੰਘ ਗਿੱਲ, ਕੰਵਲਜੀਤ ਸਿੰਘ, ਸੁਖਜਿੰਦਰ ਕੌਰ, ਰਣਬੀਰ ਕੌਰ ਧਾਲੀਵਾਲ, ਪਰਮਜੀਤ ਕੌਰ, ਜਸਬੀਰ ਕੌਰ, ਨਰਿੰਦਰ ਸਿੰਘ ਧਾਲੀਵਾਲ, ਸ਼ੰਮੀ ਕਪੂਰ, ਮਲਕੀਤ ਸਿੰਘ, ਭਰਤ ਅਗਰਵਾਲ, ਨਿੱਕੂ ਹੰਸਪਾਲ ਅਤੇ ਪ੍ਰਦੀਪ ਬੱਬੂ ਵੀ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS