ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ
ਬਟਾਲਾ, 10 ਜੂਨ ( ਨੀਰਜ ਸ਼ਰਮਾ, ਜਸਬੀਰ ਸਿੰਘ , ਜਰਨੈਲ ਸਿੰਘ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਨ ਦੇ ਉਪਰਾਲੇ ਅਰੰਭ ਕੀਤੇ ਗਏ ਹਨ ਤਾਂ ਜੋ ਮਹਿਲਾਵਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਵੱਲੋਂ ਕਮਰਸ਼ੀਅਲ ਡੇਅਰੀ ਫਾਰਮ ਸਥਾਪਿਤ ਕਰਨ ਦੇ ਨਾਲ ਨਾਲ ਮਹਿਲਾਵਾਂ ਨੂੰ ਵੀ ਦੁੱਧ ਦੇ ਕਿੱਤੇ ਨਾਲ ਜੋੜਨ ਲਈ ਵਿਸੇਸ਼ ਉਪਰਾਲੇ ਕੀਤੇ ਜਾਣਗੇ।
ਵਿਧਾਇਕ ਅਮਨ ਸ਼ੇਰ ਸਿੰਘ ਕਲਸੀ (ਸ਼ੈਰੀ ਕਲਸੀ) ਨੇ ਕਿਹਾ ਕਿ ਆਮ ਤੌਰ ਤੇ ਪੰਜਾਬ ਵਿੱਚ ਜੱਦੀ ਪੁਸ਼ਤੀ ਪਸ਼ੂ ਦੀ ਸਾਂਭ-ਸੰਭਾਲ ਘਰੇਲੂ ਔਰਤਾਂ ਵੱਲੋਂ ਹੀ ਕੀਤੀ ਜਾਂਦੀ ਹੈ। ਇਸ ਲਈ ਸਰਕਾਰ ਨੇ ਮਹਿਸੂਸ ਕੀਤਾ ਹੈ ਕਿ ਮਹਿਲਾਵਾਂ ਲਈ ਇੱਕ ਨਿਰੋਲ ਸਕੀਮ ਉਲੀਕੀ ਜਾਵੇ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਜ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਕਰਨ ਲਈ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ ਜਿਸ ਨਾਲ ਸੂਬੇ ਦੀਆਂ ਮਹਿਲਾਵਾਂ ਆਤਮ ਨਿਰਭਰ ਹੋ ਸਕਣਗੀਆਂ।
ਉਨਾਂ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਮਹਿਲਾ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੇ ਬੀਮੇ ਤੇ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਅਤੇ ਨਾਲ ਹੀ ਮਨਰੇਗਾ ਵੱਲੋਂ ਚਲਾਈ ਜਾ ਰਹੀ ਸਕੀਮ ਅਧੀਨ ਪਸ਼ੂ ਢਾਰਿਆਂ ਤੇ ਵੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਸ ਸਕੀਮ ਨੂੰ ਬਲਾਕ ਪੱਧਰ ਤੇ ਲਾਗੂ ਕੀਤਾ ਜਾਵੇਗਾ, ਜਿਸ ਵਿੱਚ ਹਰ ਬਲਾਕ ਵਿੱਚ 300 ਯੂਨਿਟ ਸਥਾਪਿਤ ਕੀਤੇ ਜਾਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS