ਬਟਾਲਾ 29 ਜੂਨ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
*ਸੀਨੀਅਰ ਸਿਟੀਜਨ ਫੋਰਮ ( ਬੁੱਧੀਜੀਵੀ ਵਰਗ ) ਵੱਲੋਂ ਪ੍ਰਧਾਨ ਪ੍ਰਿੰਸੀਪਲ ਹਰਬੰਸ ਸਿੰਘ ਦੀ ਪ੍ਰਧਾਨਗੀ ਵਿੱਚ ਸਥਾਨਕ ਬੀ.ਐਚ ਸੁਕੇਅਰ ਵਿਖੇ ਬਹੁਤ ਹੀ ਜ਼ਰੂਰੀ ਕੀਤੀ ਗਈ। ਮੀਟਿੰਗ ਵਿੱਚ ਬੀਤੇ ਦਿਨ ਸਵਰਗਵਾਸ ਹੋਏ ਰਿਟਾਇਰਡ ਬੀ.ਪੀ.ਈ.ਓ. ਬਲਵਿੰਦਰ ਕੌਰ ਪਤਨੀ ਪ੍ਰਿੰਸੀਪਲ ਹਰਬੰਸ ਸਿੰਘ ਨੂੰ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ ਪ੍ਰਿੰਸੀਪਲ ਹਰਬੰਸ ਸਿੰਘ ਨੇ ਦਿੰਦੇ ਦੱਸਿਆ ਕਿ ਸੀਨੀਅਰ ਸਿਟੀਜਨ ਫੋਰਮ ਵੱਲੋਂ ਸਮਾਜਿਕ ਮਸਲਿਆਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਬੁੱਧੀਜੀਵੀ ਵਰਗ ਵੱਲੋਂ ਸ਼ਹਿਰ ਦੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨੂੰ ਮਿਲ ਕੇ ਸ਼ਹਿਰ ਦੇ ਮਸਲਿਆਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਜਾਂਦਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਫੌਰਮ ਇਸੇ ਸਮਾਜ ਸੇਵਾ ਕਰਦੀ ਰਹੇਗੀ । ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਦਾ ਨਸ਼ਿਆਂ ਪ੍ਰਤੀ ਵੱਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ ਅਤੇ ਸਰਕਾਰਾਂ ਵੱਲੋਂ ਇਸ ਵਿਰੁੱਧ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਪ੍ਰਿੰਸੀਪਲ ਨਾਨਕ ਸਿੰਘ , ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ , ਗੁਰਨਾਮ ਸਿੰਘ , ਗੁਰਦਰਸ਼ਨ ਸਿੰਘ ਧਾਮੀ , ਸਵਰਨ ਸਿੰਘ ਸਰੂਪਵਾਲੀ , ਗੁਰਪ੍ਰੀਤ ਸਿੰਘ ਪਰਮਾਰ , ਸਵਿੰਦਰ ਸਿੰਘ ਸੰਧੂ ਰਿਟਾਇਰਡ ਇਸਪੈਕਟਰ ਮਾਰਕਫੈਡ , ਡਾ. ਐਮ.ਐਚ. ਸੌਖੀ , ਰਿਟਾਇਰਡ ਇਸਪੈਕਟਰ ਦਰਸ਼ਨ ਲਾਲ , ਐਮ.ਐਸ. ਸੋਹੀ, ਹੈਡਮਾਸਟਰ ਪ੍ਰਿਤਪਾਲ ਸਿੰਘ , ਪ੍ਰਿੰਸੀਪਲ ਲਛਮਣ ਸਿੰਘ , ਡਾ. ਗੁਰਿੰਦਰ ਸਿੰਘ ਰੰਧਾਵਾ , ਡਾ. ਸਤਪਾਲ ਸਿੰਘ , ਸਰਦੂਲ ਸਿੰਘ ਸੋਢੀ , ਸੁਲੱਖਣ ਸਿੰਘ ਹਾਜ਼ਰ ਸਨ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS