ਸਮਰ ਕੈੰਪ ਦੌਰਾਨ ਵਿਦਿਆਰਥਣਾਂ ਵਿੱਚ ਦੇਖਣ ਨੂੰ ਮਿਲ਼ ਰਿਹਾ ਭਾਰੀ ਉਤਸ਼ਾਹ
ਸੁੰਦਰ ਲਿਖਾਈ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਨ ਦੇ ਨਾਲ਼ ਸ਼ਖ਼ਸੀਅਤ ਵਿੱਚ ਲਿਆਉਂਦੀ ਹੈ ਨਿਖਾਰ - ਸੁਰਿੰਦਰ ਮੋਹਨ
ਗੁਰਦਾਸਪੁਰ (ਜਗਜੀਤ ਸਿੰਘ ਪੱਡਾ, ਹਰਵਿੰਦਰ ਵਿਕੀ, ਨੀਰਜ ਸ਼ਰਮਾ)
ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਚੱਲ ਰਹੇ ਸਮਰ ਕੈੰਪ ਵਿੱਚ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਪੰਜਾਬੀ ਮਾਸਟਰ ਸੁਰਿੰਦਰ ਮੋਹਨ ਵੱਲੋਂ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏI ਇਸ ਸਮੇਂ ਪੰਜਾਬੀ ਮਾਸਟਰ ਸੁਰਿੰਦਰ ਮੋਹਨ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸੁੰਦਰ ਲਿਖਾਈ ਜਿੱਥੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਦੀ ਹੈ ਉੱਥੇ ਸ਼ਖ਼ਸੀਅਤ ਵਿੱਚ ਨਿਖਾਰ ਵੀ ਲਿਆਉਂਦੀ ਹੈI ਇਸ ਸਮੇਂ ਪ੍ਰਿੰਸੀਪਲ ਰਾਜਵਿੰਦਰ ਕੌਰ ਵੱਲੋਂ ਮੁਕਾਬਲੇ ਵਿੱਚ ਜੇਤੂ ਵਿਦਿਆਰਥਣਾਂ ਨੂੰ ਜਿੱਥੇ ਸਨਮਾਨ-ਪੱਤਰ ਦਿੱਤੇ ਉੱਥੇ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਨ ਲਈ ਇਨਾਮ ਵਜੋਂ ਪੈੱਨ ਵੰਡੇ ਗਏI ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਮਾਸਟਰ ਸੁਰਿੰਦਰ ਮੋਹਨ ਦੀ ਪ੍ਰੇਰਨਾ ਨਾਲ਼ ਵਿਦਿਆਰਥਣਾਂ ਵੱਲੋਂ ਵੀ ਸਕੂਲ ਸੁੰਦਰੀਕਰਨ ਵਿੱਚ ਵਿਸ਼ੇਸ਼ ਸਹਿਯੋਗ ਪਾਇਆ ਜਾ ਰਿਹਾ ਹੈI ਇਸ ਸਮੇਂ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਲੈਕਚਰਾਰ ਨਰੇਸ਼ ਕੁਮਾਰ ਅਤੇ ਪੰਜਾਬੀ ਮਾਸਟਰ ਸੁਰਿੰਦਰ ਮੋਹਨ ਵੱਲੋਂ ਸਕੂਲ ਸੁੰਦਰੀਕਰਨ ਲਈ ਵਿਦਿਆਰਥਣਾਂ ਦੇ ਸਹਿਯੋਗ ਨਾਲ਼ ਪੌਦੇ ਲਗਵਾਏ ਗਏI ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਇਸ ਸਮੇਂ ਦੱਸਿਆ ਕਿ ਸਮਰ ਕੈੰਪ ਦੌਰਾਨ ਵਿਦਿਆਰਥਣਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ਼ ਰਿਹਾI
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
जिला परिषद और ब्लॉक समिति चुनावों के संबंध में किए गए कार्यों की समीक्षा के लिए उपायुक्त ने प्रशासनिक अधिकारियों के साथ एक विशेष बैठक की। ...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
18 पंजाव रैलीमैट (हर मैदान फतेह) का बैटल हौनर ब्राचील पास अँड वाली मलिक 1971 युद्ध का विजय दिवस समारोह। पठानकोट 8 दिसम्बर 2025 (दीपक महाज...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...

COMMENTS