ਬਟਾਲਾ, 30 ਜੂਨ (ਨੀਰਜ ਸ਼ਰਮਾ, ਜਸਬੀਰ ਸਿੰਘ) - ਐੱਸ.ਡੀ.ਐੱਮ-ਕਮ-ਨਗਰ ਸੁਧਾਰ ਟਰੱਸਟ ਬਟਾਲਾ ਦੀ ਪ੍ਰਸ਼ਾਸਕ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਉੱਪਰ ਨਜ਼ਾਇਜ ਕਬਜ਼ੇ ਕਰਨ ਵਾਲੇ ਵਿਅਕਤੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਆਪਣੇ ਨਜ਼ਾਇਜ ਕਬਜ਼ੇ ਛੱਡ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸਾਰੇ ਨਜ਼ਾਇਜ ਕਬਜ਼ੇ ਕਰਨ ਵਾਲੇ ਵਿਅਕਤੀਆਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ।
ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਟਰੱਸਟ ਦੀਆਂ ਕੁਝ ਜਾਇਦਾਦਾਂ ਵਿੱਚ ਵਿਅਕਤੀਆਂ ਵੱਲੋਂ ਕਬਜ਼ਾ ਕੀਤਾ ਗਿਆ ਹੈ ਅਤੇ ਵਾਰ-ਵਾਰ ਮੌਕਾ ਦੇਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਨਿਰਧਾਰਤ ਰਾਸ਼ੀ ਜਮ੍ਹਾਂ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਹ ਸਪੱਸ਼ਟ ਹਦਾਇਤਾਂ ਹਨ ਕਿ ਸਰਕਾਰੀ ਜਾਇਦਾਦਾਂ ਉੱਪਰੋਂ ਨਜਾਇਜ ਕਬਜ਼ੇ ਹਟਾਏ ਜਾਣ, ਜਿਸ ਤਹਿਤ ਨਗਰ ਸੁਧਾਰ ਟਰੱਸਟ ਵੱਲੋਂ ਕਾਰਵਾਈ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS