ਅੰਮ੍ਰਿਤਸਰ ,7 ਜੂਨ( ਵਿੱਕੀ / ਪੱਡਾ ) ਪਿਛਲੇ ਦਿਨੀਂ ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ 2 ਤੋਂ 5 ਜੂਨ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਵੱਖ ਵੱਖ ਸਕੂਲਾਂ ਦੇ 250 ਦੇ ਕਰੀਬ ਬੱਚਿਆਂ ਨੇ ਭਾਗ ਲਿਆ ।ਇਸ ਗੁਰਮਤਿ ਕੈਂਪ ਚ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮੱਝਵਿੰਡ ਗੋਪਾਲਪੁਰ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਬੈਸਟ ਕੈਂਪਰ ਦਾ ਐਵਾਰਡ ਹਾਸਲ ਕੀਤਾ ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ,ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਹਰੀ ਸਿੰਘ ,ਡਾਇਰੈਕਟਰ ਐਜੂਕੇਸ਼ਨ ਧਰਮਵੀਰ ਸਿੰਘ ਨੇ ਵਿਦਿਆਰਥੀ ਲਕਸ਼ਦੀਪ ਸਿੰਘ ਨੂੰ ਸਿਰੋਪੇ ਅਤੇ 1500 ਰੁਪਏ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ।ਇਸ ਮੌਕੇ ਤੇ ਪ੍ਰਿੰਸੀਪਲ ਪਰਮਜੀਤ ਕੌਰ ,ਸਕੂਲ ਦੇ ਮੈਂਬਰ ਇੰਚਾਰਜ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ,ਭਗਵੰਤ ਪਾਲ ਸਿੰਘ ਸੱਚਰ ਪ੍ਰਧਾਨ ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ,ਅਜੀਤ ਸਿੰਘ ਤੁਲੀ,ਮੈਡਮ ਸੁਖਦੀਪ ਕੌਰ ,ਬਲਜੀਤ ਕੌਰ ,ਅਰਸ਼ਦੀਪ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ
ਕੈਪਸਨ ਗੁਰਮਤਿ ਕੈਂਪ ਚ ਬੈਸਟ ਕੈਂਪਰ ਵਜੋਂ ਐਵਾਰਡ ਹਾਸਲ ਕਰਨ ਵਾਲੇ ਸਕੂਲ ਦੇ ਵਿਦਿਆਰਥੀ ਲਕਸ਼ਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
हिमाचल प्रदेश : पूरा हुआ 14 वर्षों का वनवास अब तो विभाग में समायोजित करें सरकार ग्राम रोजगार सेवक हिमाचल प्रदेश ( Government Gram Rozgar Sev...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
सिरमौर : नौहराधार तहसील के भूटली मानल के पास एक दर्दनाक हादसे मे तीन व्यक्तियो की मौत व एक व्यक्ति के घायल होने का समाचार मिला है । ...
-
रा० व० मा० पाठशाला लाना चैता के पांच छात्रों को लैपटॉप की सोगात प्रदान की गई | इस पाठशाला के छात्रों ने Laptop हासिल कर एक रिकार्ड कायम किय...
-
कण्डीसौड़ः विकासखंड थौलधार की क्षेत्र पंचायत की बैठक ब्लाक प्रमुख श्रीमती प्रभा बिष्ट की अध्यक्षता में आयोजित की गई। बीडीसी में ...
-
गिरिडीह जिले में एक महिला किसान की निर्मम हत्या कर दी गई है. घटना को उस वक्त अंजाम दिया गया है जब महिला खेत से सब्जी तोड़ने के बाद वापस अपने ...
-
આજે જળ સંચય અભિયાન અંતર્ગત થેરવાડા મુકામે બેઠક મળી... જળ એ જ જીવન છે. પાણી આપણા સૌની પ્રાથમિક જરૂરિયાત છે. આજે ભૂમિગત જળ 1200 ફૂટે પહોંચ્યા...
-
ਨਜ਼ਦੀਕੀ ਰਿਸ਼ਤੇਦਾਰ ਮਾਸੀ-ਮਾਸੜ ਨੂੰ ਮਿਲਣ ਪਹੁੰਚਿਆ ਅਰਸ਼ਦੀਪ। ਅੰਮ੍ਰਿਤਸਰ,31 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ...
-
थौलधार :nभगवान नागराजा धाम कांगुड़ा में पहुंचे मुख्यमंत्री पुष्कर सिंह धामी ने हैली पैड पर उतरते ही जनता को अभिवादन किया. नागराजा...
-
- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ, ਤਨਖਾਹ ਕਮਿਸ਼ਨ ਦੀ ਥਾਂ ਉਤੇ ‘ਅਨਾਮਲੀ ਕਮੇਟੀ’, ਮਹਿੰਗਾਈ ਭੱਤਾ, ਪਰਖਕਾਲ ਸਮਾਂ ਘ...
COMMENTS