ਅੰਮ੍ਰਿਤਸਰ,29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਵਿੱਚ ਲੰਬਾ ਸਮਾਂ ਬਤੌਰ ਸੁਪਰਡੈਂਟ ਦੀ ਸੇਵਾ ਨਿਭਾਉਣ ਉਪਰੰਤ ਓਮ ਪ੍ਰਕਾਸ਼ ਦੇ ਸੇਵਾ ਮੁਕਤ ਹੋਣ ਤੇ ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁਲਾਜਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ ਅਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਵੱਲੋ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਹੋਇਆਂ ਸੇਵਾ ਮੁਕਤ ਹੋਏ ਸੁਪਰਡੈਂਟ ਓਮ ਪ੍ਰਕਾਸ਼ ਵੱਲੋ ਮਹਿਕਮੇ ਵਿੱਚ ਵੱਖ ਵੱਖ ਅਹੁਦਿਆਂ ਤੇ ਨਿਭਾਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਹੋਇਆਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਵੀ ਕੀਤੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਐਸੋਸੀਏਸ਼ਨ ਦੇ ਸੂਬਾਈ ਆਗੂ ਰਾਕੇਸ਼ ਕੁਮਾਰ ਬਾਬੋਵਾਲ,ਹਰਜਾਪ ਸਿੰਘ,ਬਲਜਿੰਦਰ ਸਿੰਘ ਵਿਰਦੀ, ਦਲੀਪ ਕੁਮਾਰ,ਰਵੀ ਕੁਮਾਰ, ਬਲਜੀਤ ਸਿੰਘ,ਰਾਜੇਸ਼ ਕੁਮਾਰ,ਨਰੇਸ਼ ਕੁਮਾਰ, ਰਾਹੁਲ ਮਹਾਜਨ, ਕਮਲਦੀਪ ਸਿੰਘ, ਬਾਬਾ ਜੋਗਿੰਦਰ ਸਿੰਘ, ਮਨੂੰ ਸਰਮਾਂ, ਤੇਜਬੀਰ ਸਿੰਘ, ਅਜੈ ਕੁਮਾਰ ਅਤੇ ਨਹਿਰੀ ਪਟਵਾਰ ਯੂਨੀਅਨ ਦੇ ਸੀਨੀ:ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS