ਬਟਾਲਾ 04 ਜੂਨ (ਜਗਜੀਤ ਸਿੰਘ/ ਪੱਡਾ ਨੀਰਜ ਸ਼ਰਮਾ/ ਜਸਬੀਰ ਸਿੰਘ)
ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਧਰਮਪੁਰਾ ਕਲੋਨੀ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਹੈ। ਇਸ ਦੌਰਾਨ ਹਾਜ਼ਰ ਲਾਇਨ ਮੈਂਬਰਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। ਇਸ ਮੌਕੇ ਲਾਇਨ ਭਾਰਤ ਭੂਸ਼ਨ ਪ੍ਰਧਾਨ 2022-23, ਲਾਇਨ ਹਰਭਜਨ ਸਿੰਘ ਸ਼ੇਖੋ , ਲਾਇਨ ਪਰਵਿੰਦਰ ਸਿੰਘ ਸੈਕਟਰੀ , ਲਾਇਨ ਗਗਨਦੀਪ ਸਿੰਘ ਪੀ.ਆਰ.ਓ., ਲਾਇਨ ਪ੍ਰਿੰਸੀਪਲ ਦਵਿੰਦਰ ਸਿੰਘ , ਲਾਇਨ ਪ੍ਰਦੀਪ ਸਿੰਘ ਚੀਮਾ , ਲਾਇਨ ਸਤਵੰਤ ਸਿੰਘ ਬੇਦੀ , ਲਾਇਨ ਡਾ. ਰਣਜੀਤ ਸਿੰਘ , ਲਾਇਨ ਬਲਕਾਰ ਸਿੰਘ , ਲਾਇਨ ਸੁਖਵਿੰਦਰ ਸਿੰਘ ,ਲਾਇਨ ਗੁਰਪ੍ਰੀਤ ਸਿੰਘ , ਲਾਇਨ ਸੁਖਦੇਵ ਰਾਜ , ਲਾਇਨ ਲੇਡੀ ਸੁਮਨ ਬਾਲਾ , ਲਾਇਨ ਲੇਡੀ ਮੈਡਮ ਮੱਲੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
Hello Friends, Pragati Media's Astrology Institute team is such a team that works with astrology and in conjunction with science. You m...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...

COMMENTS