ਅੰਮ੍ਰਿਤਸਰ,27 ਜੂਨ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸ਼੍ਰ. ਹਰਜਿੰਦਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਸਕੱਤਰ ਸ਼੍ਰ. ਬਲਵਿੰਦਰ ਸਿੰਘ ਕਾਹਲਵਾ ਦੇ ਦਿਸਾ ਨਿਰਦੇਸ਼ ਤਹਿਤ ਤੇ ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਦੇ ਉਪਰਾਲੇ ਨਾਲ ਪਿੰਡ ਪਾਖਰਪੁਰ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਮਿਤੀ 27 ਜੂਨ 2022 ਤੋ ਮਿਤੀ 12 ਜੁਲਾਈ 2022 ਤੱਕ ਲਗਾਇਆ ਜਾਵੇਗਾ ਸੋ ਬੱਚਿਆਂ ਨੂੰ ਬੇਨਤੀ ਹੈ ਕਿ ਵੱਧ ਚੜ ਕੇ ਗੁਰਮਤਿ ਕੈਂਪ ਵਿੱਚ ਭਾਗ ਲੈ ਕੇ ਗੁਰਮਤਿ ਦੀ ਸਿੱਖਿਆ ਦੇ ਧਾਰਨੀ ਬਣੋ ਜੀ. ਇਸ ਵਿੱਚ ਬੱਚਿਆਂ ਨੂੰ ਗੁਰਬਾਣੀ . ਗੁਰ ਇਤਿਹਾਸ. ਸਿੱਖ ਰਹਿਤ ਮਰਿਆਦਾ ਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ. ਸਮਾਪਤੀ ਤੇ ਬੱਚਿਆਂ ਦਾ ਲਿਖਤੀ ਟੈਸਟ ਲਿਆ ਗਿਆ . ਕਵਿਤਾ ਤੇ ਕੁਵਿਜ ਮੁਕਾਬਲਾ ਕਰਵਾਇਆ ਜਾਵੇਗਾ ਅਤੇ ਅਵੱਲ ਆਉਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮੈਡਲ. ਸਨਮਾਨ ਪੱਤਰ .ਲਿਟਰੇਚਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕ ਸ਼੍ਰ. ਮਨਮੋਹਨ ਸਿੰਘ ਬੱਲ ਸ਼੍ਰ. ਗੁਰਿੰਦਰਪਾਲ ਸਿੰਘ ਬੱਲ ਆਦਿ ਹਾਜ਼ਰ ਸਨ।ਉਕਤ ਜਾਣਕਾਰੀ ਭਾਈ ਮਨਦੀਪ ਸਿੰਘ ਅਬਦਾਲ ਨੇ ਪ੍ਰੈਸ ਨੂੰ ਦਿੱਤੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
लॉक डाउन को भले ही कुछ लोग गंभीरता से नहीं ले रहे एवं इसका उल्लंघन कर रहे हैं, लेकिन वहीं कुछ ऐसे लोग भी हैं जो इसका जिस शिद्दत के साथ पाल...
-
जौनपुर। दो ट्रकों की आमने-सामने हुई भिड़ंत में ट्रक चालक गंभीर रूप से घायल। मड़ियाहू कोतवाली अंतर्गत शिवपुर गांव में बुधवार ...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
सन्नी कुमार के घर पहुंचे कांग्रेस के बी सी सी अध्यक्ष ठाकुर सुरेंद्र सिंह मनकोटिया किया सम्मानित आज सन्नी कुमार जी के घर सुभाषपुर पहु...

COMMENTS