ਅੰਮ੍ਰਿਤਸਰ/10 ਜੂਨ ਗੁਰਦਾਸਪੁਰ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸਿੰਘ)
ਭਾਸ਼ਾ ਵਿਭਾਗ, ਪੰਜਾਬ ਦੇ ਦਫ਼ਤਰ ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਅਤੇ ਸਮੂਹ ਸਟਾਫ਼ ਵੱਲੋਂ ਸਰਦਾਰ ਹਰਜੀਤ ਸਿੰਘ ਦੇ ਸੀਨੀਅਰ ਸਹਾਇਕ ਤੋਂ ਬਤੌਰ ਸੁਪਰਡੈਂਟ ਪਦ-ਉਨਤ ਹੋਣ 'ਤੇ ਵਿਸ਼ੇਸ਼ ਸਨਮਾਨ-ਸਮਾਰੋਹ ਕੀਤਾ ਗਿਆ। ਇਸ ਸਮਾਰੋਹ ਵਿੱਚ ਸਰਦਾਰ ਹਰਜੀਤ ਸਿੰਘ ਦੀਆਂ ਸ਼ਾਨਦਾਰ ਵਿਭਾਗੀ ਸੇਵਾਵਾਂ ਕਰਕੇ ਉਨ੍ਹਾਂ ਨੂੰ ਗੁਲਦਸਤਾ, ਫੁੱਲਾਂ ਦੇ ਹਾਰ, ਸਿਰੋਪਾਓ, ਪ੍ਰਸੰਸਾ-ਪੱਤਰ ਅਤੇ ਸਨਮਾਨ-ਚਿੰਨ੍ਹ ਦੇ ਕੇ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਹਮੇਸ਼ਾ ਹੀ ਲੋਕ-ਪੱਖੀ ਅਤੇ ਉਸਾਰੂ ਰਹੀਆਂ ਹਨ। ਸੁਪਰਡੈਂਟ ਸਰਦਾਰ ਹਰਜੀਤ ਸਿੰਘ ਨੇ ਭਾਸ਼ਾ ਵਿਭਾਗ ਪੰਜਾਬ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਅੰਮ੍ਰਿਤਸਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਪਦਵੀ ਤੱਕ ਪਹੁੰਚਾਉਣ ਦੇ ਵਿੱਚ ਇਸ ਦਫਤਰ ਦੀ ਅਹਿਮ ਭੂਮਿਕਾ ਰਹੀ ਹੈ। ਇਸ ਸਨਮਾਨ-ਸਮਾਰੋਹ ਵਿੱਚ ਭਾਸ਼ਾ ਵਿਭਾਗ, ਪੰਜਾਬ ਦੇ ਦਫ਼ਤਰ ਅੰਮ੍ਰਿਤਸਰ ਦੇ ਸਮੁਹ ਅਮਲਾ, ਜਿਸ ਵਿੱਚ ਕਾਰਗਿਲ ਦੀ ਲੜਾਈ ਦੇ ਯੋਧੇ ਸਰਦਾਰ ਜਸਬੀਰ ਸਿੰਘ, ਵਿਨੋਦ ਕੁਮਾਰ ਸ਼ਰਮਾ, ਇੰਦਰਜੀਤ ਕੌਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...

COMMENTS