ਪਿੰਡ ਮੋਮਨਵਾਲ
ਅੰਮ੍ਰਿਤਸਰ,22 ਜੂਨ( ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) .
- ਰਣਜੀਤ ਸਾਗਰ ਡੈਮ ਕਰਮਚਾਰੀ ਦਲ ਦੇ ਚੇਅਰਮੈਨ ਨਿਸ਼ਾਨ ਸਿੰਘ ਭਿੰਡਰ ਪਿਛਲੇ ਕਾਫੀ ਦਿਨਾਂ ਤੋਂ ਭਿਆਨਕ ਬਿਮਾਰੀ ਨਾਲ ਪੀੜ੍ਹਤ ਹੋਣ ਕਰਕੇ ਅੱਜ ਆਪਣੇ ਆਖਰੀ ਸਵਾਸਾਂ ਨੂੰ ਪੂਰਾ ਕਰਦੇ ਹੋਏ ਭਿੰਡਰ ਪ੍ਰੀਵਾਰ, ਰਿਸ਼ਤੇਦਾਰਾਂ ਅਤੇ ਸੱਜਣਾ ਮਿੱਤਰਾ ਨੂੰ ਸਦਾ ਲਈ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹ 58 ਵਰਿਆਂ ਦੇ ਸਨ। ਇਹ ਦੁੱਖਦਾਈ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਛੋਟੇ ਭਰਾਤਾ ਕੇਵਲ ਸਿੰਘ ਭਿੰਡਰ ਨੇ ਦੱਸਿਆ ਕਿ ਨਿਸ਼ਾਨ ਸਿੰਘ ਭਿੰਡਰ ਦਾ ਸੰਸਕਾਰ ਆਪਣੇ ਜੱਦੀ ਪਿੰਡ ਮੋਮਨਵਾਲ ਮਹਿਤਾ ਚੌਂਕ ਤੋਂ ਘੁੰਮਾਣ ਰੋਡ ਲਾਗੇ ਪਿੰਡ ਅਠਵਾਲ ਜਿਲ੍ਹਾ ਗੁਰਦਾਸਪੁਰ ਵਿਖੇ ਠੀਕ 12 ਵੱਜੇ ਕੀਤਾ ਜਾਵੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
COMMENTS