ਅੰਮ੍ਰਿਤਸਰ,27 ਜੂਨ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸ਼੍ਰ. ਹਰਜਿੰਦਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਸਕੱਤਰ ਸ਼੍ਰ. ਬਲਵਿੰਦਰ ਸਿੰਘ ਕਾਹਲਵਾ ਦੇ ਦਿਸਾ ਨਿਰਦੇਸ਼ ਤਹਿਤ ਤੇ ਸ਼੍ਰ. ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਤੇ ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਦੇ ਉਪਰਾਲੇ ਨਾਲ ਪਿੰਡ ਮੈਹਣੀਆ ਬ੍ਰਾਹਮਣਾ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਵੱਧ ਚੜ ਕੇ ਭਾਗ ਲਿਆ। ਇਸ ਦੌਰਾਨ ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ. ਸਿੱਖ ਰਹਿਤ ਮਰਿਆਦਾ ਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ ! ਸਮਾਪਤੀ ਤੇ ਬੱਚਿਆਂ ਦਾ ਲਿਖਤੀ ਟੈਸਟ ਲਿਆ ਗਿਆ ਕਵਿਤਾ ਤੇ ਕੁਵਿਜ ਮੁਕਾਬਲਾ ਕਰਵਾਇਆ ਗਿਆ ਅਤੇ ਅਵੱਲ ਆਉਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮੈਡਲ. ਸਨਮਾਨ ਪੱਤਰ .ਲਿਟਰੇਚਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਬੱਚਿਆਂ ਨੂੰ ਸੀਲਡ ਦੇ ਕੇ ਸਨਮਾਨਿਤ ਕੀਤਾ ਗਿਆ .
ਇਸ ਮੌਕੇ ਸ਼੍ਰ. ਬਿਕਰਮਜੀਤ ਸਿੰਘ ਕੋਟਲਾ ਮੈਂਬਰ sgpc ਪ੍ਰਧਾਨ ਸ਼੍ਰ. ਸੁਖਨਿੰਦਨ ਸਿੰਘ ਭਾਈ ਬਲਜਿੰਦਰ ਸਿੰਘ ਭਾਈ ਮੱਸਾ ਸਿੰਘ ਫੌਜੀ ਭਾਈ ਕੁਲਦੀਪ ਸਿੰਘ ਗ੍ਰੰਥੀ ਹਰਪ੍ਰੀਤ ਸਿੰਘ ਤੇ ਸਮੂਹ ਸੰਗਤਾਂ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
Hello Friends, Pragati Media's Astrology Institute team is such a team that works with astrology and in conjunction with science. You m...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
हमारे जीवन में हवन यज्ञ पूजन रंग का विशेष महत्व है। -दीपक कुमार केसरवानी -अखिल भारतीय गायत्री परिवार सोनभद्र की ओर महायज्ञ आयोजित। -गाय...

COMMENTS