ਅੰਮ੍ਰਿਤਸਰ,23 ਜੂਨ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਜਿਲ੍ਹਾ ਅੰਮ੍ਰਿਤਸਰ ਸਹਿਰੀ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਮੰਗਲ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੂਬਾ ਜਨਰਲ ਸਕੱਤਰ ਚੌਧਰੀ ਗੁਰਨਾਮ ਸਿੰਘ ਅਤੇ ਗੁਰਲਾਲ ਸੈਲਾ ਵਿਸੇਸ਼ ਮਹਿਮਾਨ ਸੂਬਾ ਸਕੱਤਰ ਅਤੇ ਜਿਲ੍ਹਾ ਸਿਕਾਇਤ ਨਿਵਾਰਨ ਕਮੇਟੀ ਮੈਂਬਰ ਤਾਰਾ ਚੰਦ ਭਗਤ,ਗੁਰਬਖਸ਼ ਸਿੰਘ ਮਹਿ ਪਹੁੰਚੇ।ਇਸ ਮੌਕੇ ਉਕਤ ਨੇਤਾਵਾਂ ਵੱਲੋ ਵਰਕਰਾਂ ਅਤੇ ਅਹੁਦੇਦਾਰਾਂ ਦੇ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਕੰਮ ਦੀ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੀਆਂ ਚੋਣਾਂ ਲੜਣ ਲਈ ਵੱਡੇ ਪੱਧਰ ਤੇ ਤਿਆਰੀ ਕਰਨ ਲਈ ਕਿਹਾ।ਇਸ ਮੌਕੇ ਜਿਲ੍ਹਾ,ਵਿਧਾਨ ਸਭਾ ਕਮੇਟੀਆਂ ਤੋਂ ਇਲਾਵਾ ਸੈਕਟਰ ਅਤੇ ਬੂਥ ਕਮੇਟੀਆਂ ਬਣਾਉਣ ਲਈ ਵੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।ਉਪਰੰਤ ਆਪਣੇ ਸੰਬੋਧਨ ਵਿੱਚ ਬੋਲਦਿਆਂ ਉਕਤ ਨੇਤਾਵਾਂ ਨੇ ਕੇਂਦਰ ਸਰਕਾਰ ਵੱਲੋ ਫੌਜ ਵਿੱਚ ਨੌਜਵਾਨਾਂ ਦੀ ਚਾਰ ਸਾਲਾਂ ਲਈ ਜੋ ਭਰਤੀ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਨਾਲ ਸਰਾਸਰ ਧੱਕਾ ਹੈ।ਕਿਉਂਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਫੌਜ ਵਿੱਚ ਵੀ ਠੇਕੇ ਤੇ ਭਰਤੀ ਕੀਤੀ ਜਾਵੇਗੀ।ਚਾਰ ਸਾਲਾਂ ਬਾਅਦ ਨਾ ਤਾਂ ਉਨ੍ਹਾਂ ਨੂੰ ਪੈਨਸ਼ਨ ਮਿਲੇਗੀ ਅਤੇ ਨਾ ਹੀ ਫੌਜ ਦਾ ਨੌਜਵਾਨਾਂ ਨੂੰ ਕੋਈ ਹੋਰ ਲਾਭ ਮਿਲੇਗਾ।ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੈ ਨੌਜਵਾਨਾਂ ਦੀ ਜਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ ਅਤੇ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।ਹੋਰਨਾਂ ਤੋਂ ਇਲਾਵਾ ਮੀਟਿੰਗ ਵਿੱਚ ਜਗਦੀਸ਼ ਦੁੱਗਲ,ਸੁਰਜੀਤ ਸਿੰਘ ਭੈਲ, ਇੰਜੀ: ਅਮਰੀਕ ਸਿੰਘ ਸਿੱਧੂ, ਮੁਕੇਸ਼ ਕੁਮਾਰ, ਲਲਿਤ ਗੌਤਮ, ਰਣਬੀਰ ਰਾਣਾ, ਬਲਦੇਵ ਸਿੰਘ ਗਿਆਨੀ, ਦੀਪਕ, ਪ੍ਰਿੰਸ, ਚਰਨ ਕਮਲ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
Hello Friends, Pragati Media's Astrology Institute team is such a team that works with astrology and in conjunction with science. You m...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ललितपुर कस्बा बांसी ललितपुर जिले के चर्चित भू माफिया,शराब माफिया,माफिया गैंगस्टर लीलाधर दुबे एवं उसके गुर्गों द्वारा अनेक जगह पर हरिजन बस...

COMMENTS