ਦਿੱਲੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਹੈਪੀਨੈਸ ਉੱਤਸਵ ਵਿੱਚ ਕਰਨਗੇ ਸ਼ਿਰਕਤ
ਗੁਰਦਾਸਪੁਰ 27 ਜੁਲਾਈ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰ ਰਹੀ ਹੈ ਅਤੇ ਇਨ੍ਹਾਂ ਯਤਨਾਂ ਦੀ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਂਦੇ 126 ਅਧਿਆਪਕਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਤਿੰਨ ਰੋਜ਼ਾ ਦੌਰਾ ਕਰਵਾਇਆ ਜਾ ਰਿਹਾ ਹੈ। ਇਨ੍ਹਾਂ 126 ਅਧਿਆਪਕਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਵੀ 08 ਅਧਿਆਪਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਅਧਿਆਪਕ ਆਪਣੇ ਦੌਰੇ ਦੌਰਾਨ ਜਿਥੇ ਦਿੱਲੀ ਦੇ ਸਕੂਲਾਂ ਦੀ ਵਿਜਟ ਕਰਨਗੇ , ਉਥੇ ਹੀ ਦਿੱਲੀ ਸਰਕਾਰ ਵੱਲੋਂ ਤਿਆਗਰਾਜ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਹੈਪੀਨੈਂਸ ਉੱਤਸਵ ਵਿੱਚ ਵੀ ਸ਼ਿਰਕਤ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਃ ਹਰਪਾਲ ਸਿੰਘ ਸੰਧਾਵਲੀਆ ਨੇ ਦਿੱਲੀ ਦੇ ਸਕੂਲਾਂ ਦੇ ਦੌਰੇ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਆਪਕਾਂ ਨੂੰ ਰਵਾਨਾ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਲੀ ਦੇ ਸਕੂਲਾਂ ਦੇ ਦੌਰੇ ਲਈ ਚੁਣੇ ਗਏ ਡੈਲੀਗੇਸ਼ਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ 08 ਅਧਿਆਪਕਾਂ ਅਤੇ ਅਧਿਕਾਰੀਆਂ
ਨੂੰ ਮੌਕਾ ਮਿਲਿਆ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅਧਿਆਪਕ 27 ਜੁਲਾਈ ਨੂੰ ਲੁਧਿਆਣਾ ਤੋਂ ਦਿੱਲੀ ਲਈ ਰਵਾਨਾ ਹੋਣਗੇ ਅਤੇ 28 ਜੁਲਾਈ ਨੂੰ ਦਿੱਲੀ ਦੇ ਸਕੂਲਾਂ ਦੀ ਵਿਜਟ ਕਰਣਗੇ ਅਤੇ 29 ਜੁਲਾਈ ਨੂੰ ਦਿੱਲੀ ਦੇ ਤਿਆਗਰਾਜ ਸਟੇਡੀਅਮ ਵਿਖੇ ਹੈਪੀਨੈਸ ਉੱਤਸਵ ਵਿੱਚ ਭਾਗ ਲੈਣਗੇ।
ਇਸ ਮੌਕੇ ਤੇ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨ ਲਈ ਜਾ ਰਹੇ ਡੀ.ਐਸ.ਐਮ. ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਕਿਹਾ ਕਿ ਸਿੱਖਣ ਦੀ ਕੋਈ ਉਮਰ ਨਹੀਂ ਹੁੰਦੀ ਇਸ ਲਈ ਇਸ ਦੌਰੇ ਨੂੰ ਲੈਕੇ ਉਨ੍ਹਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ। ਉਹ ਆਪਣੇ ਦੌਰੇ ਦੌਰਾਨ ਕੁੱਝ ਨਵਾਂ ਸਿੱਖਣਗੇ ਅਤੇ ਜੋ ਕੁੱਝ ਉਹ ਸਿੱਖਣਗੇ ਉਸਨੂੰ ਆਪਣੇ ਸਕੂਲਾਂ ਵਿੱਚ ਲਾਗੂ ਕਰਨ ਦੀ ਕੋਸ਼ਿਸ਼ ਕਰਣਗੇ। ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਪਾਲ , ਹੈੱਡਮਾਸਟਰ ਸ਼ੁਭਾਸ਼ ਚੰਦਰ , ਜੇ.ਈ. ਪਰਮਿੰਦਰ ਸਿੰਘ , ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ , ਅਧਿਆਪਕਾ ਰਜਨੀ ਸੋਢੀ , ਪੂਨਮਜੋਤ ਕੌਰ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...

COMMENTS