ਅੰਮ੍ਰਿਤਸਰ,5 ਜੁਲਾਈ (ਵਿੱਕੀ / ਪੱਡਾ )ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਪਵਿੱਤਰ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਦਾ ਆਰਟਸ ,ਮੈਡੀਕਲ ਅਤੇ ਨਾਨ ਮੈਡੀਕਲ ਗਰੁੱਪ ਦਾ ਨਤੀਜਾ 100 ਫੀਸਦੀ ਰਿਹਾ । ਇਸ ਸੰਬੰਧੀ ਸਕੂਲ ਦੇ ਪ੍ਰਿੰਸੀਪਲ ਹਰਭਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਓਹਨਾ ਦੇ ਸਕੂਲ ਦੇ ਓਪਨ ਸੈਂਟਰ ਦੇ ਵਿਦਿਆਰਥੀ ਵੀ 90 ਫੀਸਦੀ ਤੋਂ ਵਧ ਅੰਕ ਲੈਂ ਕੇ ਪਾਸ ਹੋਏ ਹਨ । ਪ੍ਰਿੰਸੀਪਲ ਹਰਭਜਨ ਸਿੰਘ ਨੇ ਅੱਗੇ ਵਿਦਿਆਰਥੀਆਂ ਦੀ ਇਸ ਕਾਮਜਾਬੀ ਦਾ ਸਿਹਰਾ ਆਪਣੇ ਮਿਹਨਤੀ ਸਟਾਫ਼ ਨੂੰ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ । ਇਸ ਮੌਕੇ ਤੇ ਬਾਰਵੀਂ ਜਮਾਤ ਵਿਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਅਰਮਾਨ ਸਿੰਘ, ਸਹਿਜਪ੍ਰੀਤ ਸਿੰਘ,ਗੁਰਭਿੰਦਰ ਸਿੰਘ ,ਹਰਪ੍ਰੀਤ ਕੌਰ,ਕੁਲਜੀਤ ਕੌਰ,ਜਸ਼ਨਪ੍ਰੀਤ ਸਿੰਘ ਤੋਂ ਇਲਾਵਾ ਵਾਈਸ ਪ੍ਰਿੰਸੀਪਲ ਅਮਨਦੀਪ ਸਿੰਘ , ਲੈਕਚਰਾਰ ਧਰਮਿੰਦਰ ਕੁਮਾਰ, ਮੈਡਮ ਰਿਤਿਕਾ , ਤਾਨੀਆ,ਕੁਲਜੀਤ ਕੌਰ ,ਸਤਨਾਮ ਕੌਰ ,ਬੇਵੀ ਬਾਲਾ,ਦਲਬੀਰ ਕੌਰ ,ਰਾਜਵਿੰਦਰ ਕੌਰ ,ਚਰਨਜੀਤ ਕੌਰ ,ਕਿਰਨਦੀਪ ਕੌਰ ,ਸੰਦੀਪ ਕੌਰ ਆਦਿ ਸਟਾਫ਼ ਮੈਂਬਰ ਹਾਜਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS