ਸੂਚੀ ਸਬੰਧੀ ਇਤਰਾਜ਼ 08 ਜੁਲਾਈ ਤੱਕ ਲਏ ਜਾਣਗੇ : ਡੀ.ਈ.ਓ. ਸੰਧਾਵਾਲੀਆ
*ਗੁਰਦਾਸਪੁਰ 07 ਜੁਲਾਈ (ਜਗਜੀਤ ਸਿੰਘ ਪੱਡਾ, ਹਰਵਿੰਦਰ ਵਿਕੀ)
* ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਈ.ਟੀ.ਟੀ. ਅਧਿਆਪਕਾਂ ਤੋਂ ਹੈੱਡ ਟੀਚਰ ਤਰੱਕੀ ਲਈ ਸੀਨੀਅਰਤਾ ਸੂਚੀ/ਵਿਚਾਰੇ ਜਾਣ ਵਾਲੇ ਨਾਵਾਂ ਦੀ ਸੂਚੀ ਜ਼ਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਦੀ ਤਰੱਕੀ ਕਰਨ ਲਈ ਈ.ਟੀ.ਟੀ. ਅਧਿਆਪਕਾਂ ਤੋਂ ਹੈੱਡ ਟੀਚਰਾਂ ਦੀ ਤਰੱਕੀ ਲਈ 116 ਅਧਿਆਪਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਅਤੇ ਇਸ ਸਬੰਧੀ ਇਤਰਾਜ਼ 08 ਜੁਲਾਈ 2022 ਤੱਕ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਤਰੱਕੀਆਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਣਗੀਆਂ ਅਤੇ ਅਗਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਹ ਡੀ.ਈ.ਓ. ਐਲੀ: ਨਾਲ ਸੰਪਰਕ ਕਰ ਸਕਦਾ ਹੈ। 08 ਜੁਲਾਈ 2022 ਤੋਂ ਬਾਅਦ ਕਿਸੇ ਕਿਸਮ ਦੇ ਇਤਰਾਜ਼ ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਡੀ.ਈ.ਓ. ਐਲੀਃ ਬਲਬੀਰ ਸਿੰਘ ਵੀ ਹਾਜ਼ਰ ਸਨ। *
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS