ਬਟਾਲਾ, 11 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) - ਐੱਸ.ਡੀ.ਐੱਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਮਹਾਂਮਾਰੀ ਕਾਰਨ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਦੀ ਐਕਸ ਗਰੇਸ਼ੀਆਂ ਗਰਾਂਟ ਦਿੱਤੀ ਜਾ ਰਹੀ ਹੈ। ਇਸ ਲਈ ਕੋਵਿਡ-19 ਕਾਰਨ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਆਪਣੇ ਦਸਤਾਵੇਜ਼, ਕੋਵਿਡ-19, ਡਾਟਾ ਸੈਂਟਰ, ਕਮਰਾ ਨੰਬਰ 323, ਬੀ ਬਲਾਕ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ 18 ਜੁਲਾਈ 2022 ਤਕ ਜਮ੍ਹਾ ਕਰਵਾਉਣ ਜਾਣ ਤਾਂ ਜੋ ਮ੍ਰਿਤਕ ਵਿਅਕਤੀਆਂ ਦੇ ਵਾਰਸਾਂ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਸਮੇਂ ਸਿਰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਸਹਾਇਤਾ ਜਾਂ ਵਧੇਰੇ ਜਾਣਕਾਰੀ ਲਈ ਕੋਵਿਡ=19 ਡਾਟਾ ਸੈਂਟਰ ਗੁਰਦਾਸਪੁਰ ਦੇ ਮੋਬਾਇਲ ਨੰਬਰ 70097-61377 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਐੱਸ.ਡੀ.ਐੱਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਅੱਗੇ ਦੱਸਿਆ ਕਿ ਕੋਵਿਡ-19 ਕਾਰਨ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਆਪਣੇ ਨਾਲ ਦਸਤਾਵੇਜ਼ ਜਿਵੇਂ ਕਿ ਅਰਜ਼ੀ ਫਾਰਮ, ਮੌਤ ਦਾ ਸਰਟੀਫਿਕੇਟ, ਮ੍ਰਿਤਕ ਦਾ ਆਧਾਰ ਕਾਰਡ ਦੀ ਫੋਟੋਕਾਪੀ, ਕੋਵਿਡ=19 ਪੋਜ਼ੀਟਿਵ ਰਿਪੋਰਟ, ਐਮ.ਸੀ.ਸੀ.ਡੀ ਸਰਟੀਫਿਕੇਟ (4/4ਏ), ਡੈਥ ਸਮਰੀ, ਅਪਲਾਈ ਕਰਨ ਵਾਲੇ ਦੇ ਆਧਾਰ ਕਾਰਡ ਦੀ ਫੋਟੋ ਕਾਪੀ, ਮੁਆਵਜ਼ਾ ਲੈਣ ਵਾਲੇ ਵਾਰਸ ਦੀ ਬੈਂਕ ਅਕਾਊਂਟ ਪਾਸ ਬੁੱਕ/ਕੈਂਸਲ ਕੀਤਾ ਹੋਇਆ ਚੈੱਕ ਅਤੇ ਕਾਨੂੰਨੀ ਵਾਰਸ ਵਲੋਂ ਘੋਸ਼ਣਾ ਪੱਤਰ ਨਾਲ ਲੈ ਕੇ ਜਾਣ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS