ਗੁਰਦਾਸਪੁਰ 6 ਜੁਲਾਈ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ )
* ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਬੀਤੇ ਦਿਨ ਜ਼ਾਰੀ ਬਦਲੀਆਂ ਦੇ ਪੱਤਰ ਤਹਿਤ ਅੱਜ ਬੀ.ਪੀ.ਈ.ਓ. ਗੁਰਇੱਕਬਾਲ ਸਿੰਘ ਗੋਰਾਇਆ ਵੱਲੋਂ ਬਲਾਕ ਪ੍ਰਾਇਮਰੀ
ਸਿੱਖਿਆ ਅਫ਼ਸਰ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ। ਜਿਕਰਯੋਗ ਹੈ ਕਿ ਬੀ.ਪੀ.ਈ.ਓ. ਗੁਰਇੱਕਬਾਲ ਸਿੰਘ ਗੋਰਾਇਆ ਪਹਿਲਾਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀਨਾਨਗਰ 2 ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ ਅਤੇ ਵਿਭਾਗ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੀ ਬਦਲੀ ਬਲਾਕ ਗੁਰਦਾਸਪੁਰ 1 ਵਿਖੇ ਹੋਈ ਹੈ ਤੇ ਅੱਜ ਉਹਨਾਂ ਨੇ ਬਲਾਕ ਗੁਰਦਾਸਪੁਰ 1 ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਉਨ੍ਹਾਂ ਨੇ ਬਲਾਕ ਦੇ ਸਮੂਹ ਅਧਿਆਪਕਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਦਾ ਕਿਸੇ ਵੀ ਤਰ੍ਹਾਂ ਦਾ ਦਫਤਰੀ ਪੱਧਰ ਦਾ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਕਿ ਉਹ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਆਪਣੇ ਸਕੂਲਾਂ ਵਿਚ ਨਵੇਂ ਦਾਖਲਾ ਵੱਧ ਤੋਂ ਵੱਧ ਕਰਨ ਅਤੇ ਸਮੇਂ ਸਮੇਂ ਤੇ ਵਿਭਾਗ ਵੱਲੋਂ ਪ੍ਰਾਪਤ ਹੋਣ ਵਾਲੀਆਂ ਹਦਾਇਤਾਂ ਦੀ ਪਾਲਣਾ ਕਰਨ ।ਇਸ ਮੌਕੇ ਸੈਂਟਰ ਮੁੱਖ ਅਧਿਆਪਕ ਜਗਦੀਪ ਸਿੰਘ ,ਰਘਬੀਰ ਲਾਲ, ਨਵਨੀਤ ਸਿੰਘ , ਸਤਪਾਲ , ਹਰਿੰਦਰ ਸਿੰਘ ,ਜੂਨੀਅਰ ਸਹਾਇਕ ਰਵਿੰਦਰ ਕੁਮਾਰ, ਅਮਿਤ ਕੁਮਾਰ ,ਬਲਾਕ ਸਪੋਰਟਸ ਅਫਸਰ ਕਰਮਜੀਤ ਸਿੰਘ ਅਕਾਉਂਟੈਂਟ ਯਸ਼ਪ੍ਰੀਤ, ਮੈਡਮ ਵੀਨਾ ਮਿਡ ਡੇ ਮੀਲ ਮੈਨੇਜਰ ਮਨੀਸ਼ ਕੁਮਾਰ ਸੁਰੇਸ਼ ਕੁਮਾਰ ਡੈਟਾ ਐਂਟਰੀ ਅਪਰੇਟਰ ਤਜਿੰਦਰ ਕੌਰ ਅਤੇ ਰਜਨੀਸ਼ ਸ਼ਾਵਲ ਆਦਿ ਹਾਜ਼ਰ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS