ਛੇ ਫੇਜ਼ਾਂ ਵਿੱਚ 13 ਜੁਲਾਈ ਤੋਂ 26 ਜੁਲਾਈ ਤੱਕ ਲੱਗੇਗੀ ਟ੍ਰੇਨਿੰਗ
ਬਟਾਲਾ 13 ਜੁਲਾਈ ( ਜਗਜੀਤ ਸਿੰਘ ਪੱਡਾ)
ਇਸੇ ਲਗਾਤਾਰਤਾ ਵਿੱਚ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਦੇਖ-ਰੇਖ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਦੇ ਸਹਿਯੋਗ ਨਾਲ ਗਣਿਤ ਅਤੇ ਸਾਇੰਸ ਵਿਸ਼ਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ 13 ਜੁਲਾਈ ਤੋਂ ਸ਼ੁਰੂ ਹੋ ਗਈ ਹੈ। ਇਹ ਸਿਖਲਾਈ ਵਰਕਸ਼ਾਪ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਗਣਿਤ ਅਤੇ ਸਾਇੰਸ ਵਿਸ਼ੇ ਦੇ ਅਧਿਆਪਕਾਂ ਦੀ ਗਿਣਤੀ ਅਨੁਸਾਰ ਛੇ ਗੇੜਾਂ ਵਿੱਚ ਸਮੂਹ ਡਾਈਟ ਪ੍ਰਿੰਸੀਪਲਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਹੈ। ਗਣਿਤ ਅਤੇ ਸਾਇੰਸ ਵਿਸ਼ੇ ਦੀ ਦੋ-ਦੋ ਦਿਨਾਂ ਟ੍ਰੇਨਿੰਗ ਕਮ ਵਰਕਸ਼ਾਪ ਕ੍ਰਮਵਾਰ 13 ਜੁਲਾਈ ਤੋਂ 14 ਜੁਲਾਈ , 15 ਜੁਲਾਈ ਤੋਂ 16 ਜੁਲਾਈ , 18 ਜੁਲਾਈ ਤੋਂ 19 ਜੁਲਾਈ , 20 ਜੁਲਾਈ ਤੋਂ 21 ਜੁਲਾਈ , 22 ਜੁਲਾਈ ਤੋਂ 23 ਜੁਲਾਈ , 25 ਜੁਲਾਈ ਤੋਂ 26 ਜੁਲਾਈ ਤੱਕ ਵੱਖ-ਵੱਖ ਛੇ ਗੇੜਾਂ ਵਿੱਚ ਲਗਾਈ ਜਾਵੇਗੀ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਵੱਖ-ਵੱਖ ਸਥਾਨਾਂ ਤੇ ਲਗਾਏ ਜਾ ਰਹੇ ਸੈਮੀਨਾਰ ਵਿਜਟ ਕਰਕੇ ਅਧਿਆਪਕਾਂ ਨੂੰ ਵਧੀਆ ਢੰਗ ਨਾਲ ਕਾਰਜ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਮੇਂ-ਸਮੇਂ ਤੇ ਸੈਮੀਨਾਰ ਲਗਾਏ ਜਾਂਦੇ ਹਨ ਤਾਂ ਜੋ ਅਧਿਆਪਕ ਆਧੁਨਿਕ ਤਕਨੀਕਾਂ ਦੁਆਰਾ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ। ਉਨ੍ਹਾਂ ਵੱਲੋਂ ਅੱਜ ਸਰਕਾਰੀ ਕੰਨਿਆਂ ਸੀਨੀਃ ਸੈਕੰਃ ਸਕੂਲ ਧਰਮਪੁਰਾ , ਸਰਕਾਰੀ ਸੀਨੀਃ ਸੈਕੰਃ ਸਕੂਲ ਧੁੱਪਸੜੀ ਅਤੇ ਸਰਕਾਰੀ ਸੀਨੀਃ ਸੈਕੰਃ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਲਗਾਏ ਜਾ ਰਹੇ ਸੈਮੀਨਾਰਾਂ ਦਾ ਦੌਰਾ ਕੀਤਾ। ਇਸ ਮੌਕੇ ਪ੍ਰਿੰਸੀਪਲ ਕਮ ਬੀ.ਐਨ.ਓ. ਰਾਮ ਲਾਲ , ਪ੍ਰਿੰਸੀਪਲ ਬਲਵਿੰਦਰ ਕੌਰ , ਪ੍ਰਿੰਸੀਪਲ ਪਰਮਜੀਤ ਕੌਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬੀ.ਐਮ. ਵਿਪਨ ਕੁਮਾਰ। ਰਜਿੰਦਰ ਸਿੰਘ , ਬਲਜੀਤ ਸਿੰਘ , ਲਖਬੀਰ ਸਿੰਘ , ਪਲਵਿੰਦਰ ਸਿੰਘ , ਦੀਪਕ ਹਾਂਡਾ , ਗੁਰਮੀਤ ਸਿੰਘ , ਰਜਿੰਦਰ ਸਿੰਘ , ਅਰੁਣ ਕੁਮਾਰ , ਨਵਨੀਤ ਕੌਰ , ਬਲਜੀਤ ਸਿੰਘ , ਯੁੱਧਵੀਰ ਸਿੰਘ ਅਤੇ ਸਾਇੰਸ ਤੇ ਗਣਿਤ ਵਿਸ਼ੇ ਦੇ ਅਧਿਆਪਕ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS