ਅੰਮ੍ਰਿਤਸਰ,31ਜੁਲਾਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਕੱਤਰ ਅਤੇ ਜਿਲ੍ਹਾ ਸਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਤਾਰਾ ਚੰਦ ਭਗਤ ਵੱਲੋ ਜਿਲ੍ਹਾ ਅੰਮ੍ਰਿਤਸਰ ਸਹਿਰੀ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨ ਉਪਰੰਤ ਵਿਧਾਨ ਸਭਾ ਹਲਕਾ ਉੱਤਰੀ ਦੇ ਪ੍ਰਧਾਨ ਜਤਿੰਦਰ ਸਿੰਘ ਦੇ ਗ੍ਰਹਿ ਵਿਖੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਸਪਾ ਦੀ ਹੋਰ ਵਧੇਰੇ ਮਜ਼ਬੂਤੀ ਲਈ ਪਾਰਟੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਜੀ ਦੇ ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਪਾਰਟੀ ਵਿੱਚ ਯੋਗ ਨੁਮਾਇੰਦਗੀ ਦੇਣ ਦੇ ਤਹਿਤ ਇਕ ਵਿਸੇਸ਼ ਮੁਹਿੰਮ ਚਲਾ ਕੇ ਨੌਜਵਾਨਾਂ ਦੀ ਵੱਡੇ ਪੱਧਰ ਤੇ ਮੈਂਬਰਸ਼ਿਪ ਕਰਕੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਅੰਦਰ ਸੂਬਿਆਂ ਦੀ ਸਮੁੱਚੀ ਲੀਡਰਸ਼ਿਪ ਵੱਲੋ ਬਸਪਾ ਸੁਪਰੀਮੋ ਮਾਇਆਵਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦਾ ਸਿਲਸਿਲਾ ਜਾਰੀ ਹੈ,ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਵਿੱਚ ਵੀ ਬੂਥ ਪੱਧਰ ਤਕ ਦੀਆਂ ਕਮੇਟੀਆਂ ਦਾ ਮੁੜ ਤੋਂ ਗਠਿਨ ਕਰਕੇ ਬਸਪਾ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜਲਦ ਹੀ ਹਲਕਾਵਾਰ ਮੀਟਿੰਗਾਂ ਕਰਕੇ ਨਵ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਨਾਲ ਲੈ ਕੇ ਪਿੰਡਾਂ ਵਿੱਚ ਕੇਡਰ ਕੈਂਪ ਲਗਾ ਕੇ ਲੋਕਾਂ ਨੂੰ ਸੂਬੇ ਅਤੇ ਭਾਰਤ ਦੇਸ਼ ਤੇ ਰਾਜ ਕਰ ਚੁੱਕੀਆਂ ਅਤੇ ਕਰ ਰਹੀਆਂ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋ ਜਾਣੂ ਕਰਵਾਕੇ ਬਸਪਾ ਨਾਲ ਜੁੜਣ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਮੌਕੇ ਜਿਲ੍ਹਾ ਇੰਚਾਰਜ ਜਗਦੀਸ਼ ਦੁੱਗਲ ਅਤੇ ਹਲਕਾ ਉੱਤਰੀ ਦੇ ਪ੍ਰਧਾਨ ਜਤਿੰਦਰ ਸਿੰਘ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...

COMMENTS