*ਗੁਰਦਾਸਪੁਰ 03 ਜੁਲਾਈ ( ਜਗਜੀਤ ਸਿੰਘ ਪੱਡਾ )
* ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵਿਖੇ ਅੱਜ 6635 ਭਰਤੀ ਅਧੀਨ 136 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 136 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਆਰਡਰ ਪ੍ਰਾਪਤ ਕਰਨ ਵਾਲੇ ਸਾਰੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਬਿਹਤਰੀਨ ਸਕੂਲ ਹਨ , ਜਿੱਥੇ ਉੱਚ ਯੋਗਤਾ ਪ੍ਰਾਪਤ ਸਟਾਫ਼ ਬੱਚਿਆਂ ਨੂੰ ਹਰ ਪੱਖੋਂ ਮਿਹਨਤ ਕਰਵਾਉਂਦਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਆਰਡਰ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ ਦਿੰਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ। ਇਸ ਦੌਰਾਨ ਨਵ ਨਿਯੁਕਤ ਅਧਿਆਪਕ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਬਹੁਤ ਖੁਸ਼ ਨਜ਼ਰ ਆਏ ਅਤੇ ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਕੇ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਸੀਨੀਅਰ ਸਹਾਇਕ ਮਿੱਤਰਵਾਸੂ, ਪ੍ਰਬੋਧ ਕੁਮਾਰ, ਮੀਡੀਆ ਇੰਚਾਰਜ ਗਗਨਦੀਪ ਸਿੰਘ,ਫ਼ਰਜ਼ੰਦ ਮਸੀਹ, ਸਤਨਾਮ ਸਿੰਘ , ਗੁਰਮੁੱਖ ਸਿੰਘ , ਜਸਪਿੰਦਰ ਸਿੰਘ ,ਅਮਨਪ੍ਰੀਤ ਕੌਰ ,ਪ੍ਰਿਥਵੀ ਬਹਾਦੁਰ , ਪਰਵੀਨ ਕੁਮਾਰ ਆਦਿ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS