ਬਟਾਲਾ, 28 ਜੁਲਾਈ (ਬਲਜੀਤ ਸਿੰਘ .ਨੀਰਜ ਸ਼ਰਮਾ )ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈਕੇ ਦਰਬਾਰੀ ਸੇਵਾਦਾਰ ਸੁਸਾਇਟੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਦੇ ਮੁੱਖ ਸੇਵਾਦਾਰ ਬਾਬਾ ਲੱਖਾ ਸਿੰਘ ਤੇ ਸੁਸਾਇਟੀ ਮੈਂਬਰਾਨ ਵਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਤੇ ਨਿਸ਼ਾਨ ਸਿੰਘ ਪੰਧੇਰ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੀ ਹਾਜ਼ਰੀ ਤੇ ਸਹਿਯੋਗ ਨਾਲ ਰੰਗ ਰੋਗਨ ਦੀ ਸੇਵਾ ਸ਼ੁਰੂ ਕੀਤੀ।ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਗੁਰਨਾਮ ਸਿੰਘ ਜੱਸਲ ਤੇ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਸ: ਨਿਸ਼ਾਨ ਸਿੰਘ ਪੰਧੇਰ ਨੇ ਵਿਆਹ ਪੁਰਬ ਸਮਾਗਮਾਂ ਲਈ ਸੁਸਾਇਟੀ ਵਲੋਂ ਸਹਿਯੋਗ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸੁਸਾਇਟੀ ਵਲੋਂ ਧਾਰਮਿਕ ਕਾਰਜਾਂ ਵਿੱਚ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਉਹ ਸ਼ਲਾਘਾਯੋਗ ਕਾਰਜ ਹੈ।
ਸੁਸਾਇਟੀ ਦੇ ਮੁੱਖ ਸੇਵਾਦਾਰ ਬਾਬਾ ਲੱਖਾ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ ਤੇ ਮੈਨੇਜਰ ਸ: ਨਿਸ਼ਾਨ ਸਿੰਘ ਪੰਧੇਰ ਨੂੰ ਸੁਸਾਇਟੀ ਵੱਲੋਂ ਵਿਸ਼ਵਾਸ ਦਿਵਾਇਆ ਕਿ ਜਿਸ ਤਰ੍ਹਾਂ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦੇ ਸੇਵਾ ਕਾਰਜਾਂ ਨੂੰ ਕੀਤਾ ਜਾਂਦਾ ਹੈ ਉਸੇ ਤਰ੍ਹਾਂ ਵਿਆਹ ਪੁਰਬ ਮੌਕੇ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਯੋਗ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਵਿਆਹ ਪੁਰਬ ਦੀਆਂ ਤਿਆਰੀਆਂ ਆਰੰਭ ਕਰ ਦਿਤੀਆਂ ਗਈਆਂ ਹਨ ਤੇ ਸੇਵਾਦਾਰਾਂ ਦੀਆਂ ਟੀਮਾਂ ਬਨਾ ਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਦਸਿਆ ਕਿ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੀ ਸਫਾਈ ਦੇ ਕਾਰਜਾਂ ਤੋਂ ਇਲਾਵਾ ਦਰਬਾਰ ਦੀ ਰੰਗ ਰੋਗਨ ਦੀ ਸੇਵਾ ਦੇ ਨਾਲ਼ ਵਿਆਹ ਪੁਰਬ ਮੋਕੇ ਸੰਗਤਾਂ ਦੀ ਆਮਦ ਨੂੰ ਲੈਕੇ ਜੋ ਵੀ ਜ਼ਿੰਮੇਵਾਰੀ ਗੁਰਦੁਆਰਾ ਪ੍ਰਬੰਧਕ ਲਗਾਉਣਗੇ ਉਸ ਨੂੰ ਸੁਸਾਇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੇ ਕੇ ਪੂਰਾ ਕੀਤਾ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS