ਗੁਰਦਾਸਪੁਰ 16 ਜੁਲਾਈ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਵਿਭਾਗ ਵੱਲੋਂ ਐ.ਸੀ.ਈ.ਆਰ.ਟੀ. ਦੇ ਸਹਿਯੋਗ ਨਾਲ ਸਿੱਖਿਆ ਦੀ ਗੁਣਵੰਨਤਾ ਨੂੰ ਸੁਧਾਰਨ ਲਈ ਸਰਕਾਰੀ ਅਧਿਆਪਕਾਂ ਦੇ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਆਧੁਨਿਕ ਵਿਧੀਆਂ ਦੁਆਰਾ ਸਿੱਖਿਆ ਦਿੱਤੀ ਜਾ ਸਕੇ। ਇਸੇ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆਂ ਦੀ ਅਗਵਾਈ ਵਿੱਚ ਪੂਰੇ ਜ਼ਿਲ੍ਹੇ ਵਿੱਚ 13 ਜੁਲਾਈ ਤੋਂ 26 ਜੁਲਾਈ ਤੱਕ ਅਧਿਆਪਕਾਂ ਦੇ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਅੱਜ ਜ਼ਿਲ੍ਹਾ ਸਿੱਖਿਆ ਤੇ ਤੇ ਸਿੱਖਲਾਈ ਸੰਸਥਾ ਗੁਰਦਾਸਪੁਰ ਵਿਖੇ ਮੈਡੀਕਲ ਅਫ਼ਸਰ ਗੁਰਦਾਸਪੁਰ ਡਾ. ਅਸ਼ੋਕ ਕੁਮਾਰ ਵੱਲੋਂ ਜ਼ਿਲ੍ਹਾ ਸਿੱਖਿਆ ਤੇ ਸਿੱਖਲਾਈ ਸੰਸਥਾ ਗੁਰਦਾਸਪੁਰ ਵਿਖੇ ਗਣਿਤ ਵਿਸ਼ੇ ਦੇ ਚੱਲ ਰਹੇ ਸੈਮੀਨਾਰ ਵਿਜਟ ਕਰਕੇ ਅਧਿਆਪਕਾ ਵੱਲੋ ਮਾਡਲ/ਕਿਰਿਆਵਾਂ ਦੀ ਮਦਦ ਨਾਲ ਬੱਚਿਆਂ ਨੂੰ ਗਣਿਤ ਪੜ੍ਹਾਉਣ ਦੇ ਤਰੀਕਿਆਂ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੁਆਰਾ ਅਨੇਕਾਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਉਹ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਕਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਡੀ.ਐਮ. ਗਣਿਤ ਗੁਰਨਾਮ ਸਿੰਘ , ਡੀ.ਐਮ. ਗੁਰਵਿੰਦਰ ਸਿੰਘ , ਬੀ. ਐਮ. ਅਰੁਣ ਸਿੰਘ , ਪਰਮਿੰਦਰ ਸਿੰਘ , ਬਾਦਲ ਅੰਗੂਰਾਲਾ , ਰਾਜ ਕੁਮਾਰ , ਰਾਜ ਕੁਮਾਰ , ਰਵੀ ਦਾਸ , ਨਿਧੀ ਸ਼ਰਮਾ , ਸੁਖਜਿੰਦਰ ਸਿੰਘ , ਰਜਨੀਸ਼ ਕੁਮਾਰ , ਰਣਜੀਤ ਸਿੰਘ ਆਦਿ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS