ਅੰਮ੍ਰਿਤਸਰ, 3 ਜੁਲਾਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੇਂਡੂ ਖੇਤਰ ਵਿੱਚ ਗਰੀਬ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਸਹੂਲਤ ਦੇ ਰਹੇ ਸੱਤਿਆ ਭਾਰਤੀ ਸਕੂਲ ਬੱਗਾ ਵਿਖੇ ਬੱਚਿਆਂ ਦਾ ਪੰਜ ਰੋਜ਼ਾ ਸਮਰ ਕੈਂਪ ਪ੍ਰਿੰਸੀਪਲ ਮੈਡਮ ਕਵਲਜੀਤ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਬੱਚਿਆਂ ਨੇ ਬੜੇੇ ਵੱਖ-ਵੱਖ ਗਤੀਵਿਧੀਆਂ ਪੇਂਟਿੰਗ, ਮਹਿੰਦੀ ਡਿਜ਼ਾਇਨ, ਭੰਗੜਾ, ਲੁਡੋ, ਕੈਰਮ ਅਤੇ ਚੈੱਸ ਆਦਿ ਵਿੱਚ ਬੜੇੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਕਵਲਜੀਤ ਕੌਰ, ਮੈਡਮ ਬਲਬੀਰ ਕੌਰ, ਰਮਨਦੀਪ ਕੌਰ, ਗੁਰਜੀਤ ਕੌਰ, ਸਿਮਰਜੀਤ ਕੌਰ, ਰਮਨਪ੍ਰੀਤ ਕੌਰ ਅਤੇ ਸੰਮੂਹ ਸਟਾਫ ਵੱਲੋਂ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਫੋਟੋ ਕੈਪਸਨ:
ਸੱਤਿਆ ਭਾਰਤੀ ਸਕੂਲ ਬੱਗਾ ਦੇ ਬੱਚੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਂਦੇ ਹੋਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...

COMMENTS