ਜੇਤੂ ਬੱਚਿਆਂ ਨੂੰ ਮੈਡਲ ਅਤੇ ਸਨਮਾਨ ਪੱਤਰ ਦੇ ਕਿ ਸਨਮਾਨਿਤ ਕੀਤਾ ਗਿਆ
ਅੰਮ੍ਰਿਤਸਰ,24 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਸਕੱਤਰ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਦੇ ਦਿਸ਼ਾ ਨਿਰਦੇਸ਼ ਤਹਿਤ ਤੇ ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਦੇ ਉਪਰਾਲੇ ਨਾਲ ਪਿੰਡ ਅਬਦਾਲ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਵੱਧ ਚੜ ਕੇ ਭਾਗ ਲਿਆ।ਇਸ ਦੌਰਾਨ ਬੱਚਿਆਂ ਨੂੰ ਗੁਰਬਾਣੀ ਗੁਰੂ ਇਤਿਹਾਸ ਸਿੱਖ ਰਹਿਤ ਮਰਿਆਦਾ ਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਗੁਰਮਤਿ ਸਿਖਲਾਈ ਕੈਂਪ ਵਿੱਚ ਭਾਗ ਲੈ ਰਹੇ ਬੱਚਿਆਂ ਦਾ ਲਿਖਤੀ ਟੈਸਟ ਲਿਆ ਗਿਆ ਉਪਰੰਤ ਬੱਚਿਆਂ ਦੇ ਕਵਿਤਾ, ਕੁਵਿਜ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਅਵੱਲ ਆਉਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮੈਡਲ,ਸਨਮਾਨ ਪੱਤਰ,ਲਿਟਰੇਚਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਸਿੱਖੀ ਸਕੂਲ ਤਲਵੰਡੀ ਖੁੰਮਣ ਵੱਲੋ ਬੱਚਿਆਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾਕਟਰ ਬਲਕਾਰ ਸਿੰਘ, ਸ਼੍ਰ ਹਰਭਾਲ ਸਿੰਘ ਸੁਪਰਵਾਇਜਰ (sgpc) ਸ਼੍ਰ. ਕਿਰਪਾਲ ਸਿੰਘ ਫੌਜੀ ਮੈਡਮ ਮਨਜੀਤ ਕੌਰ ਧਾਰਮਿਕ ਟੀਚਰ, ਸ੍ਰ ਅਵਤਾਰ ਸਿੰਘ ਜੇ਼ ਈ. ਭਾਈ ਰਵਿੰਦਰ ਸਿੰਘ ਤਲਵੰਡੀ ਖੁੰਮਣ ਤੇ ਸਮੂਹ ਸੰਗਤਾ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS