ਬਟਾਲਾ, 03 ਜੁਲਾਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਦਿੱਤੀਆਂ ਹਦਾਇਤਾਂ ਤੋਂ ਬਾਅਦ ਡਰੇਨਜ਼ ਵਿਭਾਗ ਨੇ ਹੰਸਲੀ ਨਾਲੇ ਦੀ ਸਫ਼ਾਈ ਦੇ ਕੰਮ ਵਿੱਚ ਤੇਜੀ ਲਿਆਂਦੀ ਹੈ। ਬੀਤੇ ਕੁਝ ਦਿਨਾਂ ਤੋਂ ਡਰੇਨਜ਼ ਵਿਭਾਗ ਵੱਲੋਂ ਜੋ ਹੰਸਲੀ ਨਾਲੇ ਦੀ ਸਫ਼ਾਈ ਕਰਵਾਈ ਜਾ ਰਹੀ ਸੀ ਉਸ ਕੰਮ ਦੀ ਰਫ਼ਤਾਰ ਕੁਝ ਢਿੱਲੀ ਸੀ ਅਤੇ ਬਰਸਾਤੀ ਮੌਸਮ ਦੀ ਆਮਦ ਨੂੰ ਦੇਖਦੇ ਹੋਏ ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਹੰਸਲੀ ਨਾਲੇ ਦੀ ਸਫ਼ਾਈ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਟਾਲਿਆ ਜਾ ਸਕੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਫ਼ਾਈ ਅਭਿਆਨ ਦੀ ਖੁਦ ਨਿਰਗਰਾਨੀ ਕਰਨ ਅਤੇ ਨਿਰਧਾਰਤ ਸਮੇਂ ਅੰਦਰ ਕੰਮ ਨੂੰ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।
ਵਿਧਾਇਕ ਸ਼ੈਰੀ ਕਲਸੀ ਦੀਆਂ ਹਦਾਇਤਾਂ 'ਤੇ ਡਰੇਨਜ਼ ਵਿਭਾਗ ਵੱਲੋਂ ਜਿਥੇ ਹੰਸਲੀ ਦੀ ਸਫ਼ਾਈ ਕਰਨ ਵਾਲੇ ਮਜ਼ਦੂਰਾਂ ਦੀ ਸੰਖਿਆ ਵਧਾ ਦਿੱਤੀ ਗਈ ਹੈ ਓਥੇ ਮਸ਼ੀਨ ਨਾਲ ਵੀ ਸਫ਼ਾਈ ਕੀਤੀ ਜਾ ਰਹੀ ਹੈ। ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਬਰਸਾਤਾਂ ਤੋਂ ਪਹਿਲਾਂ ਹੰਸਲੀ ਨਾਲੇ ਦੀ ਸਫ਼ਾਈ ਕਰ ਦਿੱਤੀ ਜਾਵੇਗੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...

COMMENTS