ਅਮਿ੍ਤਸਰ,28 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਬੇਰੁਜ਼ਗਾਰਾਂ ਨੂੰ ਰੁਲਣਾ ਪਿਆ ਹੈ।ਭਾਵੇਂ ਆਮ ਆਦਮੀ ਪਾਰਟੀ ਸਰਕਾਰ ਨੇ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਅਸਾਮੀਆਂ ਉਮਰ ਹੱਦ ਵਿਚ ਛੋਟ ਦੇ ਕੇ ਭਰਤੀ ਕਰਨ ਦਾ ਭਰੋਸਾ ਦਿੱਤਾ ਸੀ।ਪ੍ਰੰਤੂ ਪਿਛਲੀ ਦਿਨੀਂ ਸਿਹਤ ਵਿਭਾਗ ਵਿੱਚ 2964 ਅਸਾਮੀਆਂ ਜਾਰੀ ਕਰਨ ਦੇ ਬਾਵਜੂਦ ਸਿਹਤ ਵਰਕਰ ਪੁਰਸ਼ ਦੀ ਇਕ ਵੀ ਅਸਾਮੀ ਨਹੀਂ ਕੱਢੀ ਗਈ।ਜਦਕਿ ਸਭ ਤੋਂ ਵੱਡੀ ਧੱਕੇਸ਼ਾਹੀ ਸਿਹਤ ਵਰਕਰਾਂ ਨਾਲ ਕੀਤੀ ਜਾ ਰਹੀ ਹੈ।ਉਹਨਾ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਦੇ ਆਦੇਸ਼ਾਂ ਅਨੁਸਾਰ 3000 ਦੀ ਆਬਾਦੀ ਪਿੱਛੇ ਇਕ ਵਰਕਰ ਪੁਰਸ਼ ਅਤੇ ਇਕ ਮਹਿਲਾ ਦੀ ਨਿਯੁਕਤੀ ਕਰਨੀ ਬਣਦੀ ਹੈ।ਪ੍ਰੰਤੂ ਪੰਜਾਬ ਸਰਕਾਰ ਮੁਹੱਲਾ ਕਲੀਨਿਕ ਖੋਲਣ ਦੇ ਦਮਗਜੇ ਮਾਰ ਰਹੀ ਹੈ।ਬੇਰੁਜ਼ਗਾਰਾਂ ਨੇ ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਸਿਹਤ ਵਰਕਰ ਦਾ ਕੋਰਸ ਕਰਵਾਉਣ ਵਾਲੀਆਂ ਸੰਸਥਾਵਾ 2014 ਵਿੱਚ ਬੰਦ ਹੋ ਚੁੱਕੀਆਂ ਹਨ।ਪੰਜਾਬ ਵਿੱਚ ਮਹਿਜ਼ 2000 ਕਰੀਬ ਉਮੀਦਵਾਰ ਹਨ,ਜਿੰਨਾ ਵਿੱਚੋ ਵੱਡੀ ਗਿਣਤੀ ਬੇਰੁਜ਼ਗਾਰ ਸਰਕਾਰ ਦੀ ਨਾਲਾਇਕੀ ਕਾਰਨ ਓਵਰ ਏਜ ਹੋ ਚੁੱਕੇ ਹਨ। ਜਦ ਕਿ ਬੇਰੁਜ਼ਗਾਰ ਪਿਛਲੇ ਪੰਜ ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਹਨ।
ਓਹਨਾਂ ਐਲਾਨ ਕੀਤਾ ਕਿ ਜੇਕਰ ਜਲਦੀ ਉਮਰ ਹੱਦ ਵਿਚ ਛੋਟ ਦੇ ਕੇ ਇਸ਼ਤਿਹਾਰ ਜਾਰੀ ਨਾ ਕੀਤਾ ਤਾਂ ਮੁੜ 31 ਜੁਲਾਈ ਨੂੰ ਘਿਰਾਓ ਕੀਤਾ ਜਾਵੇਗਾ ਬੇਰੁਜ਼ਗਾਰਾਂ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁੱਖਵਿੰਦਰ ਸਿੰਘ ਢਿੱਲਵਾਂ ਨੇ ਸਰਕਾਰ ਨੂੰ ਪਾਖੰਡੀ ਸਰਕਾਰ ਕਿਹਾ। ਇਸ ਮੌਕੇ ਰਵਿੰਦਰ ਸਿੰਘ ਅਜਨਾਲਾ ਤਰਲੋਚਨ ਨਾਗਰਾ, ਸਾਹਿਬ ਸਿੰਘ ਅੰਮ੍ਰਿਤਸਰ, ਹਰਮਨਪ੍ਰੀਤ ਸਿੰਘ, ਹੀਰਾ ਲਾਲ ਅਮਨਦੀਪ ਨੌਸ਼ਹਿਰਾ ਲੱਖਾ ਜੋਗਾ ਅਤੇ ਗੁਰਪਿਆਰ ਮਾਨਸਾ, ਗਗਨਦੀਪ ਸਿੰਘ ਸਹਿਣੇਵਾਲੀ,ਅਰਵਿੰਦਰ ਸਿੰਘ ਕੱਥੂ ਨੰਗਲ,ਪ੍ਰੇਮ ਸਿੰਘ ਅੰਮ੍ਰਿਤਸਰ,ਚੰਦਰ ਮੋਹਨ ਸਿੰਘ ਭੰਗਾਲੀ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS