ਕਾਹਨੂੰਵਾਨ 11 ਜੁਲਾਈ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਮਲਕੀਤ ਸਿੰਘ ਵੱਲੋਂ ਅੱਜ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਕਾਹਨੂੰਵਾਨ ਵਿਖੇ ਬਤੌਰ ਹੈੱਡ ਟੀਚਰ ਦਾ ਅਹੁੱਦਾ ਸੰਭਾਲ ਲਿਆ। ਜਿਕਰਯੋਗ ਹੈ ਕਿ ਬੀਤੇ ਦਿਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਬਦਲੀਆਂ ਕੀਤੀਆਂ ਗਈਆਂ ਸਨ। ਜਿਸ ਅਧੀਨ ਮਲਕੀਤ ਸਿੰਘ ਹੈੱਡ ਟੀਚਰ ਦੀ ਬਦਲੀ ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲੀ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਵਿਖੇ ਹੋਈ ਸੀ। ਅੱਜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ ਲਖਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਹੈੱਡ ਟੀਚਰ ਮਲਕੀਤ ਸਿੰਘ ਵੱਲੋਂ ਆਪਣੇ ਬਦਲੀ ਵਾਲੇ ਸਟੇਸ਼ਨ ਵਿਖੇ ਜੁਆਇਨ ਕਰ ਲਿਆ ਗਿਆ। ਇਸ ਮੌਕੇ ਬੀ.ਪੀ.ਈ.ਓ. ਲਖਵਿੰਦਰ ਸਿੰਘ ਵੱਲੋਂ ਜੁਆਇਨ ਕਰਨ ਤੇ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ। ਇਸ ਦੌਰਾਨ ਹੈੱਡ ਟੀਚਰ ਮਲਕੀਤ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਦੇ ਹੋਏ ਸਕੂਲ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਸੈਂਟਰ ਮੁੱਖ ਅਧਿਆਪਕ ਜਸਪਾਲ ਸਿੰਘ , ਗੁਰਿੰਦਰਜੀਤ ਸਿੰਘ ਜੱਜੀ, ਸਤਪਾਲ, ਪਰਮਜੀਤ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬਲਾਕ ਸਪੋਟਰਟਸ ਅਫ਼ਸਰ ਰਾਜਵਿੰਦਰ ਸਿੰਘ ਬਾਜਵਾ , ਜ਼ਿਲਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ , ਬੀ.ਐਮ.ਟੀ. ਨਸੀਬ ਸਿੰਘ , ਵਰਿੰਦਰ ਕੁਮਾਰ ਕਾਲਾ , ਰਜਿੰਦਰ ਘੋੜਾ , ਸੁਖਬੀਰ ਸਿੰਘ , ਗੁਰਮੇਜ ਸਿੰਘ , ਭਗਤਾਣਾ, ਮਨੋਹਰ ਲਾਲ , ਰਾਕੇਸ਼ ਕੁਮਾਰ ਗੁਲਾਟੀ , ਰਾਕੇਸ਼ ਮਹਿਰਾ, ਲਵਜੀਤ ਸਿੰਘ , ਹਰਜੀਤ ਸਿੰਘ , ਮੈਡਮ ਸੀਮਾ , ਰਵਿੰਦਰ ਕੌਰ , ਮਧੂ , ਗੁਰਜੀਤ , ਰਮਨਦੀਪ ਕੌਰ , ਹੈੱਡ ਟੀਚਰ ਅਰਜਨ ਸਿੰਘ , ਗੁਰਪਾਲ ਸਿੰਘ ਆਦਿ ਹਾਜ਼ਰ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS