ਅੰਮ੍ਰਿਤਸਰ ,5 ਜੁਲਾਈ (ਵਿੱਕੀ / ਪੱਡਾ )ਰੂਰਲ ਵੈਟਨਰੀ ਫਾਰਮਾਸਿਸਟ ਯੂਨਾਇੰਟਡ ਫਰੰਟ ਪੰਜਾਬ ਦੀ ਜ਼ਿਲਾ ਅੰਮ੍ਰਿਤਸਰ ਇਕਾਈ ਦੀ ਇਕ ਹੰਗਾਮੀ ਮੀਟਿੰਗ ਅੱਜ ਕਸਬਾ ਜੇਠੂਵਾਲ ਵਿਖੇ ਯੂਨੀਅਨ ਦੇ ਜਿਲਾ ਪ੍ਰਧਾਨ ਸਿਮਰਨਜੀਤ ਸਿ਼ੰਘ ਮਾਹਲ ਦੀ ਅਗਵਾਈ ਹੇਠ ਹੋਈ ।ਇਸ ਮੌਕੇ ਤੇ ਯੂਨਾਇੰਟਡ ਫਰੰਟ ਪੰਜਾਬ ਦੇ ਵੱਖ-ਵੱਖ ਬੁਲਾਰਿਆ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੈਟਨਰੀ ਫਾਰਮਾਸਿਸਟ ਪਿਛਲ਼ੇ ਡੇਢ ਦਹਾਕੇ ਤੋਂ ਪਸ਼ੂ ਹਸਪਤਾਲਾਂ ਵਿਚ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ । ਜਿੱਥੇ ਪਿਛਲੀਆਂ ਸਰਕਾਰਾਂ ਨੇ ਓਹਨਾ ਦਾ ਰੱਜ ਕੇ ਸ਼ੋਸ਼ਣ ਕੀਤਾ ਉਥੇ ਹੀ ਹੁਣ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੀ ਓਹਨਾ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ । ਓਹਨਾਂ ਅੱਗੇ ਕਿਹਾ ਕਿ ਯੂਨੀਅਨ ਦਾ ਇਕ ਵਫ਼ਦ ਛੇਤੀ ਹੀ ਪਸੂ ਪਾਲਣ ਵਿਭਾਗ ਦੇ ਨਵੇਂ ਬਣੇ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਨੂੰ ਮਿਲ ਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਏਗਾ ਤਾਂ ਜੋ ਪਿਛਲੇ ਲੰਬੇ ਸਮੇਂ ਤੋਂ ਯੂਨੀਅਨ ਦੀਆ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਵਾਇਆ ਜ ਸਕੇ । ਇਸ ਮੀਟਿੰਗ ਵਿਚ ਯੂਨਾਇੰਟਡ ਫਰੰਟ ਪੰਜਾਬ ਦੇ ਕਮੇਟੀ ਮੈਬਰ ਬਲਰਾਜ ਸਿ਼ੰਘ ਫਰੀਦਕੋਟ ,ਗੁਰਵਰਿੰਦਰ ਸਿ਼ੰਘ ਰਿਆੜ ਅਮਿ੍ਤਸਰ,ਸੁਖਰਾਜ ਸਿ਼ੰਘ ਤਰਨਤਾਰਨ,ਮਨਪ੍ਰੀਤ ਸਿ਼ੰਘ ,ਸਿਮਰਨਜੀਤ ਸਿ਼ੰਘ ਅਮ੍ਰਿਤਸਰ,ਗੁਰਜੀਤ ਸਿ਼ੰਘ ,ਰਾਜਵੰਤ ਸਿ਼ੰਘ ਤਰਨਤਾਰਨ ,ਗੁਰਿੰਦਰ ਸਿ਼ੰਘ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਫਾਰਮਾਸਿਸਟ ਵੱਡੀ ਗਿਣਤੀ ਚ ਹਾਜਰ ਸਨ ।
ਕੈਪਸਨ ਰੂਰਲ ਵੈਟਰਨਰੀ ਫਾਰਮਾਸਿਸਟ ਫਰੰਟ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਹਲ, ਸਟੇਟ ਕਮੇਟੀ ਮੈਂਬਰ ਬਲਰਾਜ ਸਿੰਘ ਫਰੀਦਕੋਟ ਤੇ ਹੋਰ ਫਾਰਮਾਸਿਸਟ ਮੀਟਿੰਗ ਚ ਹਿੱਸਾ ਲੈਣ ਉਪਰੰਤ ।
Pragati Media Social Work में जुड़ने के लिए संपर्क करे . 7983444450
Pragati Media
punjab
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS