ਅੰਮ੍ਰਿਤਸਰ, 3 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਅੰਮ੍ਰਿਤਸਰ ਵੱਲੋਂ ਪਿੰਡ ਮੈਹਣੀਆ ਬ੍ਰਹਾਮਣਾਂ ਵਿਖੇ ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਦੀ ਅਗਵਾਈ ਹੇਠ ਪਿੰਡ ਦੀ ਸੰਮੂਹ ਸੰਗਤ ਦੇ ਸਹਿਯੋਗ ਨਾਲ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਗੁਰਬਾਣੀ, ਗੁਰ ਇਤਿਹਾਸ, ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਦੀ ਸਮਾਪਤੀ ਵਾਲੇ ਦਿਨ ਬੱਚਿਆਂ ਦਾ ਲਿਖਤੀ ਟੈਸਟ ਲਿਆ ਗਿਆ ਅਤੇ ਨਾਲ ਹੀ ਉਨ੍ਹਾਂ ਦਾ ਕਵਿਤਾ ਤੇ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੌਕੇ ਅਵੱਲ ਆਉਣ ਵਾਲੇ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ, ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ, ਗ੍ਰੰਥੀ ਭਾਈ ਕੁਲਦੀਪ ਸਿੰਘ, ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ, ਭਾਈ ਬਲਵਿੰਦਰ ਸਿੰਘ, ਭਾਈ ਮੱਸਾ ਸਿੰਘ ਫੌਜੀ ਅਤੇ ਹਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਮੈਡਲ, ਸਨਮਾਨ ਪੱਤਰ ਅਤੇ ਗੁਰਮਤਿ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ।
ਫੋਟੋ ਕੈਪਸਨ:
ਪਿੰਡ ਮੈਹਣੀਆਂ ਬ੍ਰਹਾਮਣਾਂ ਵਿਖੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਭਾਈ ਬਿਕਰਮਜੀਤ ਸਿੰਘ ਕੋਟਲਾ, ਭਾਈ ਮਨਦੀਪ ਸਿੰਘ ਅਬਦਾਲ ਅਤੇ ਹੋਰ ਪਤਵੰਤੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS