ਬਟਾਲਾ 29 ਜੁਲਾਈ ( ਬਲਜੀਤ ਸਿੰਘ .ਨੀਰਜ ਸ਼ਰਮਾ.ਬਲਵੰਤ ਭਗਤ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸ਼ੀਏਸ਼ਨ ਰਜਿ ਪੰਜਾਬ ਜਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਦੇ ਡਾਕਟਰਾਂ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਡਾ ਪਿਆਰਾ ਸਿੰਘ ਹੰਬੋਵਾਲ ਦੀ ਪ੍ਰਧਾਨਗੀ ਹੇਠ ਬਰਾਈਟ ਫਿਊਚਰ ਅਕੈਡਮੀ ਰਾਜਪੁਰਾ ਨਜਦੀਕ ਪਿੰਡ ਖੋਜਕੀਪੁਰ ਵਿਖੇ ਕੀਤੀ ਗਈ। ਕਾਹਨੂੰਵਾਨ ਏਰੀਏ ਦੇ ਆਰ ਐਮ ਪੀ ਡਾਕਟਰਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਡਾਕਟਰ ਪਿਆਰਾ ਸਿੰਘ ਹੰਬੋਵਾਲ਼ ਨੇ ਕਿਹਾ ਕਿ ਜਥੇਬੰਦੀ ਦਾ ਵਿਸਥਾਰ ਕਰਕੇ ਆਰ ਐੱਮ ਪੀ ਡਾਕਟਰਾਂ ਦੇ ਮਸਲੇ ਨੂੰ ਹੱਲ ਕਰਵਾਓਣ ਲਈ ਹਰ ਤਰਾਂ ਦੇ ਸੰਘਰਸ਼ ਵਾਸਤੇ ਤਿਆਰੀ ਕੀਤੀ ਜਾਵੇਗੀ ਕਿਉਂਕਿ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸ ਮਸਲੇ ਨੂੰ ਹੱਲ ਕਰਨ ਲਈ ਟਾਲਮਟੋਲ ਦੀ ਨੀਤੀ ਤੇ ਚੱਲ ਰਹੀ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਹਰਚੋਵਾਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਿਲਬਾਗ ਸਿੰਘ ਪੱਨੂੰ ਅਤੇ ਜਾਇੰਟ ਸਕੱਤਰ ਡਾਕਟਰ ਸਤਨਾਮ ਸਿੰਘ ਮੁੱਲਾਵਾਲ ਨੇ ਕਿਹਾ ਕਿ ਆਪਣੇ ਮਸਲੇ ਨੂੰ ਹੱਲ ਕਰਵਾਉਣ ਲਈ ਸਾਰੇ ਡਾਕਟਰ ਇੱਕਜੁੱਟ ਹੋਣ ਤਾਂ ਜ਼ੋ ਮੋਜੂਦਾ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਈ ਜਾ ਸਕੇ ।ਇਸ ਮੀਟਿੰਗ ਵਿਚ ਡਾ ਸੰਤੋਖ ਸਿੰਘ ਫੇਰੋਚੋਚੀ, ਡਾ ਹਰਜੀਤ ਸਿੰਘ ਰਾਜੂ ਬੇਲਾ, ਡਾ ਵੀਰ ਸਿੰਘ ਰਾਜਪੁਰਾ ,ਡਾ ਗੁਰਮੇਲ ਸਿੰਘ ਮੁਲਾਵਾਲ , ਡਾ ਗੁਰਮੇਜ ਸਿੰਘ ਨਾਨੋਵਾਲ .ਅਦਿ ਤੋਂ ਇਲਾਵਾ ਕਾਹਨੂੰਵਾਨ ਦੇ ਭਾਰੀ ਗਿਣਤੀ ਵਿਚ ਡਾਕਟਰ ਸ਼ਾਮਿਲ ਹੋਏ ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS