ਰਾਮ ਕੁਮਾਰ ਪ੍ਰਧਾਨ ,ਗੁਰਪ੍ਰੀਤ ਸਿੰਘ ਜੱਸਲ ਸਕੱਤਰ ਚੁਣੇ ਗਏ
ਅੰਮ੍ਰਿਤਸਰ,16 ਜੁਲਾਈ( ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਬਲਜੀਤ ਭਗਤ,ਨੀਰਜ ਸ਼ਰਮਾ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਜੁਝਾਰੂ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਹਲਕਾ ਅੰਮ੍ਰਿਤਸਰ ਸ਼ਹਿਰੀ ਦੇ ਸਰਕਲ ਕਮੇਟੀ ਦੀ ਚੋਣ ਹੋਈ।ਇਹ ਚੋਣ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਜਿੰਦਰ ਸਿੰਘ ਦੁਆਲਾ,ਰਮੇਸ਼ ਕੁਮਾਰ ਸੂਬਾ ਸਕੱਤਰ, ਮੁਖਤਿਆਰ ਸਿੰਘ ਮੁਹਾਵਾ ਸਾਬਕਾ ਸੂਬਾ ਪ੍ਰਧਾਨ ਦੀ ਦੇਖਰੇਖ ਵਿੱਚ ਹੋਈ ਜਿਸ ਵਿੱਚ ਸਰਕਲ ਦਾ ਪ੍ਰਧਾਨ ਰਾਮ ਕੁਮਾਰ,ਸਕੱਤਰ ਗੁਰਮੀਤ ਸਿੰਘ ਜੱਸਲ,ਮੀਤ ਪ੍ਰਧਾਨ ਕੰਵਲਜੀਤ ਸਿੰਘ,ਸਹਾਇਕ ਸਕੱਤਰ ਗੋਪਾਲ ਮੋਹਨ ਅਤੇ ਕੈਸ਼ੀਅਰ ਰਮੇਸ਼ ਕੁਮਾਰ ਸਰਬਸੰਮਤੀ ਨਾਲ ਚੁਣੇ ਗਏ। ਇਸ ਤੋਂ ਬਾਅਦ ਪੁਰਾਣੀ ਸਰਕਲ ਦੀ ਕਮੇਟੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਕਲ ਪ੍ਰਧਾਨ ਮਦਨ ਲਾਲ ਸ਼ਰਮਾਂ, ਸਾਬਕਾ ਸਕੱਤਰ ਕੁਲਵਿੰਦਰ ਸਿੰਘ,ਸਬ- ਅਰਬਨ ਸਰਕਲ ਦੇ ਪ੍ਰਧਾਨ ਕੁਲਦੀਪ ਸਿੰਘ ਓਦੋਂਕੇ, ਬਾਰਡਰ ਜੋਨ ਦੇ ਪ੍ਰਧਾਨ ਮੇਜਰ ਸਿੰਘ,ਸਾਬਕਾ ਪ੍ਰਧਾਨ ਜਗਦੀਸ਼ ਭਾਰਦਵਾਜ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS