ਅਧਿਆਪਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ : ਡੀ.ਈ.ਓ. ਭਾਟੀਆ
ਕਾਦੀਆਂ 30 ਜੁਲਾਈ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਬੀ.ਐਨ.ਓ. ਕਾਦੀਆ 1 ਹੈਡਮਾਸਟਰ ਵਿਜੇ ਕੁਮਾਰ ਵੱਲੋਂ ਸਰਕਾਰੀ ਹਾਈ ਸਕੂਲ ਬਸਰਾਵਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੇ ਸਨਮਾਨ ਵਿੱਚ ਬਲਾਕ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਲਾਕ ਕਾਦੀਆਂ 1 ਦੇ ਸਕੂਲ ਮੁੱਖੀਆਂ ਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈੱਡਮਾਸਟਰ ਵਿਜੇ ਕੁਮਾਰ ਨੂੰ ਦੱਸਿਆ ਕਿ ਅਮਰਜੀਤ ਸਿੰਘ ਭਾਟੀਆ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਨਿਯੁਕਤੀ ਨਾਲ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ ਅਤੇ ਉਨ੍ਹਾਂ ਦਾ ਡੀ.ਈ.ਓ. ਬਣਨ ਤੇ ਬਲਾਕ ਕਾਦੀਆਂ 1 ਦੇ ਸਕੂਲ ਮੁੱਖੀਆ ਵੱਲੋਂ ਸਨਮਾਨ ਕੀਤਾ ਹੈ। ਇਸ ਮੌਕੇ ਡੀ.ਈ.ਓ. ਅਮਰਜੀਤ ਸਿੰਘ ਭਾਟੀਆ ਨੇ ਕਿਹਾ ਅਧਿਆਪਕਾਂ ਦਾ ਕੋਈ ਵੀ ਕੰਮ ਪੈਡਿਗ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਉਹ ਖੁਦ ਖੁਦ ਜਮੀਨੀ ਪੱਧਰ ਤੇ ਜਾ ਕੇ ਅਧਿਆਪਕਾਂ ਦੇ ਮਸਲੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਲਈ ਨਿਰਧਾਰਿਤ ਟੀਚੇ ਯੋਜਨਾਬੰਦ ਤਰੀਕੇ ਨਾਲ ਪੂਰੇ ਕੀਤੇ ਜਾਣਗੇ। ਇਸ ਮੌਕੇ ਬੀ.ਐਨ.ਓ. ਰਾਮ ਲਾਲ , ਪ੍ਰਿੰਸੀਪਲ ਲਖਵਿੰਦਰ ਸਿੰਘ , ਪ੍ਰਿੰਸੀਪਲ ਕੰਵਲਜੀਤ ਕੌਰ , ਪ੍ਰਿੰਸੀਪਲ ਸ਼ਸ਼ੀ ਕਿਰਨ , ਹੈੱਡਮਾਸਟਰ ਸਤਿੰਦਰ ਸਿੰਘ ਧਾਲੀਵਾਲ , ਗਗਨਦੀਪ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ , ਜਿਲ੍ਹਾ ਕੋਆਰਡੀਨੇਟਰ ਇਕਨਾਮਿਕਸ ਦਿਲਬਾਗ ਸਿੰਘ , ਬੀ.ਐਮ. ਰਾਕੇਸ਼ ਕੁਮਾਰ , ਸਤਿੰਦਰਪਾਲ ਸਿੰਘ , ਬਲਜੀਤ ਸਿੰਘ , ਤਰਸੇਮਪਾਲ, ਮਨਪ੍ਰੀਤ ਸਿੰਘ , ਸਤਨਾਮ ਸਿੰਘ , ਲਖਵਿੰਦਰ ਸਿੰਘ, ਤਰਪਿੰਦਰਪਾਲ ਸਿੰਘ , ਰਣਜੀਤ ਸਿੰਘ , ਕੁਲਵਿੰਦਰ ਕੌਰ , ਨੰਦ ਲਾਲ , ਸਿਕੰਦਰ ਸਿੰਘ ਆਦਿ ਹਾਜ਼ਰ ਸਨ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS