ਦਵਿੰਦਰ ਸਿੰਘ ਪ੍ਰਧਾਨ ਅਤੇ ਜੋਗਿੰਦਰ ਸਿੰਘ ਜਨਰਲ ਸਕੱਤਰ ਚੁਣੇ ਗਏ
ਅੰਮ੍ਰਿਤਸਰ,30 ਜੁਲਾਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) -ਸਥਾਨਿਕ ਨਹਿਰ ਦਫਤਰ ਵਿਖੇ ਕੁਲਦੀਪ ਸਿੰਘ ਵਾਹਲਾ ਦੀ ਪ੍ਰਧਾਨਗੀ ਹੇਠ ਇਕ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਸਮੂਹ ਸਾਥੀਆਂ ਵੱਲੋ ਡੂੰਘੀ ਵਿਚਾਰ ਚਰਚਾ ਕਰਨ ਉਪਰੰਤ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਜਿਲ੍ਹਾ ਅੰਮ੍ਰਿਤਸਰ ਦੀ ਚੋਣ ਕੀਤੀ ਜਾਵੇ ਜੋ ਸਾਥੀਆਂ ਵੱਲੋ ਪ੍ਰਵਾਨ ਕੀਤਾ ਗਿਆ ਅਤੇ ਹੇਠ ਲਿਖੇ ਅਨੁਸਾਰ ਸਮੂਹ ਮੈਬਰਾਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਚੋਣ ਕੀਤੀ ਗਈ ਹੈ।ਜਿਸ ਵਿੱਚ ਸਰਪ੍ਰਸਤ ਗੁਰਮੀਤ ਸਿੰਘ ਭੂਰੇਗਿੱਲ, ਸਹਾਇਕ ਸਰਪ੍ਰਸਤ ਸੰਤੋਖ ਸਿੰਘ, ਚੇਅਰਮੈਨ ਕੁਲਦੀਪ ਸਿੰਘ ਵਾਹਲਾ, ਸਹਾਇਕ ਚੇਅਰਮੈਨ ਸੁਖਦੇਵ ਸਿੰਘ, ਪ੍ਰਧਾਨ ਦਵਿੰਦਰ ਸਿੰਘ,ਸੀਨੀਅਰ ਮੀਤ ਪ੍ਰਧਾਨ ਬਗੀਚਾ ਸਿੰਘ,ਜਨਰਲ ਸਕੱਤਰ ਜੋਗਿੰਦਰ ਸਿੰਘ,ਸਕੱਤਰ ਹਰਮੋਹਿੰਦਰ, ਖਜ਼ਾਨਚੀ ਰੇਸ਼ਮ ਸਿੰਘ,ਸਹਾਇਕ ਖਜ਼ਾਨਚੀ ਨਿਸ਼ਾਨ ਸਿੰਘ ਚੁਣੇ ਗਏ।ਉਪਰੰਤ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 10 ਅਗਸਤ ਦੀ ਮਹੀਨਾਵਾਰ ਮੀਟਿੰਗ ਇੱਥੇ ਹੀ ਨਹਿਰ ਦਫਤਰ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ,ਜਿਸ ਵਿੱਚ ਸਰਕਾਰ ਨਾਲ ਚੱਲ ਰਹੇ ਮੰਗਾਂ ਸੰਬੰਧੀ ਸੰਘਰਸ਼ ਵਿੱਚ ਭਾਗ ਲੈਣ ਲਈ ਪੈਨਸ਼ਨਰਾਂ ਨੂੰ ਸਾਥ ਲੈਕੇ ਸੰਘਰਸ਼ ਨੂੰ ਸਫਲ ਬਣਾਇਆ ਜਾਵੇਗਾ।ਇਸ ਮੌਕੇ ਜਥੇਬੰਦੀ ਦੀ ਮਜ਼ਬੂਤੀ ਲਈ ਹੋਰ ਮੈਂਬਰਾਂ ਨੂੰ ਵੱਡੇ ਪੱਧਰ ਤੇ ਸ਼ਾਮਿਲ ਕੀਤਾ ਜਾਵੇਗਾ ਅਤੇ ਜਥੇਬੰਦੀ ਦੀਆਂ ਗਤੀਵਿਧੀਆ ਤੋਂ ਜਾਣੂ ਕਰਵਾਕੇ ਉਨ੍ਹਾਂ ਦੇ ਮਸਲਿਆ ਨੂੰ ਹੱਲ ਕਰਵਾਉਣ ਦੀ ਹਰ ਸੰਭਵ ਯਤਨ ਕੀਤਾ ਜਾਵੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS