ਅੰਮ੍ਰਿਤਸਰ,15 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਦੇ ਤਾਨਾਸ਼ਾਹੀ ਰਵਈਏ ਦੇ ਵਿਰੁੱਧ ਵੱਡੇ ਪੱਧਰ ਤੇ ਸੰਘਰਸ਼ ਉਲੀਕਣ ਲਈ ਪੰਜਾਬ ਭਰ ਦੇ ਦੁੱਖੀ ਮੁਲਾਜਮਾਂ ਵੱਲੋ ਸੂਬਾ ਪੱਧਰੀ ਮੀਟਿੰਗ ਅੱਜ ਮਿਤੀ 15 ਜੁਲਾਈ ਨੂੰ ਸਰਹਿੰਦ ਕੈਨਾਲ ਸਰਕਲ ਲੁਧਿਆਣਾ ਵਿਖੇ ਰੱਖੀ ਗਈ ਹੈ।ਜਿਸ ਵਿੱਚ ਜਲ ਸਰੋਤ ਵਿਭਾਗ ਪੰਜਾਬ ਦੇ ਸਮੂੰਹ ਦਫਤਰਾਂ ਤੋਂ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਮੁਲਾਜਮ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ।ਇਸ ਤਰ੍ਹਾਂ ਹੀ ਜਿਲ੍ਹਾ ਅੰਮ੍ਰਿਤਸਰ ਦੇ ਕੈਨਾਲ ਦਫਤਰ ਤੋ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕਾਫਲਾ ਰਵਾਨਾ ਹੋਇਆ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS