ਬਟਾਲਾ 16 ਜੁਲਾਈ ( ਬਲਜੀਤ ਸਿੰਘ ਭਗਤ,ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸਰਦਾਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਜਾਣਕਾਰੀ ਦੌਰਾਨ ਨਿਰਮਲ ਸਿੰਘ ਕਾਹਲੋਂ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਇਲਾਜ ਕਰਵਾਉਣ ਵਾਸਤੇ ਅਸਕਾਰਟ ਹਸਪਤਾਲ ਵਿਚ ਦਾਖਲ ਸਨ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਪੱਤਰ ਪ੍ਰੇਰਕ ਬਲਜੀਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...

COMMENTS