ਅੰਮ੍ਰਿਤਸਰ, 8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ
ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਅਮਨਦੀਪ ਕੌਰ ਨੇ 95.8%, ਅਰਚਨਾ ਤੇ ਸਹਿਨਾਜਪ੍ਰੀਤ ਕੌਰ ਨੇ 93.2% ਅਤੇ ਪਲਕਨੂਰ ਕੌਰ ਨੇ ਕ੍ਰਮਵਾਰ 91.2% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਦੀਪ ਸਿੰਘ ਰੰਧਾਵਾ, ਵਾਇਸ ਪ੍ਰਿੰਸੀਪਲ ਮੈਡਮ ਬਲਜੀਤ ਕੌਰ, ਕੋਆਰਡੀਨੇਟਰ ਮੈਡਮ ਸੁਧਾ ਸ਼ਰਮਾ, ਅਮਨਦੀਪ ਕੌਰ ਅਤੇ ਸੰਮੂਹ ਸਟਾਫ ਵੱਲੋਂ ਬੱਚਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਕਾਮਨਾ ਕੀਤੀ।
ਫੋਟੋ ਕੈਪਸਨ
ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ਼ ਵਿਖੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸਟਾਫ ਮੈਂਬਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS