* ਗੁਰਦਾਸਪੁਰ 26 ਜੁਲਾਈ ( ਜਗਜੀਤ ਸਿੰਘ ਪੱਡਾ)
* ਐਸ.ਸੀ.ਈ.ਆਰ.ਟੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਃ ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਪ੍ਰਿੰਸੀਪਲ ਡਾਈਟ ਚਰਨਬੀਰ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਭਾਸ਼ਾ ਕੌਂਸਲ ਨੂੰ ਪ੍ਰਫੁੱਲਿਤ ਕਰਨ ਲਈ ਰੀਡ ਟੂ ਮੀ ਐਪ ਰਾਹੀਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਦੇ ਤਹਿਤ ਗੁਰਦਾਸਪੁਰ ਦੇ 09 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਕੇ ਇਨਾਮ ਜਿੱਤਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੈਕੰ ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਵਿਦਿਆਰਥਣ ਅਸ਼ਮੀਤ ਕੌਰ , ਰੋਮੀਆਂ ਤੇ ਜਗਰੂਪ ਕੌਰ , ਨਵਨੀਤ ਕੌਰ , ਨਵਨੀਤ ਕੌਰ , ਅਰਸ਼ਦੀਪ ਕੌਰ , ਸੁਮਨਦੀਪ ਕੌਰ , ਵਿਦਿਆਰਥੀ ਪ੍ਰਿੰਸਜੀਤ ਸਿੰਘ ਨੂੰ ਰੀਡ ਟੂ ਮੀ ਆਪ ਵਿੱਚ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਡਾਈਟ ਲੈਕਚਰਾਰ ਨਰੇਸ਼ ਕੁਮਾਰ , ਡੀ.ਐਮ. ਨਰਿੰਦਰ ਸਿੰਘ , ਡੀ.ਐਮ. ਗੁਰਨਾਮ ਸਿੰਘ , ਡੀ.ਐਮ. ਗੁਰਵਿੰਦਰ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਰੀਡ ਟੂ ਮੀ ਐਪ ਦੇ ਖੇਤਰੀ ਮੈਨੇਜਰ ਰਜਿੰਦਰ ਸਿੰਘ , ਬੀ.ਐਮ. ਠਾਕੁਰ ਸੰਸਾਰ ਸਿੰਘ , ਤੁਰਨ ਸਿੰਘ , ਸ਼ਸ਼ੀ ਭੂਸ਼ਨ , ਅਧਿਆਪਕ ਜਗਜੀਤ ਸਿੰਘ ਪੱਡਾ ਸੰਦੀਪ ਕੌਰ ਆਦਿ ਹਾਜਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS