ਕਵਿਤਾ, ਕਵੀਸ਼ਰੀ ਅਤੇ ਕਵਿਜ ਮੁਕਾਬਲਿਆਂ ਵਿੱਚ ਅਵੱਲ ਰਹਿਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਤ
ਅੰਮ੍ਰਿਤਸਰ,12 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸ਼੍ਰ. ਹਰਜਿੰਦਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਸਕੱਤਰ ਸ਼੍ਰ. ਬਲਵਿੰਦਰ ਸਿੰਘ ਕਾਹਲਵਾਂ ਦੇ ਦਿਸ਼ਾ ਨਿਰਦੇਸ਼ ਤਹਿਤ ਤੇ ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਦੇ ਉਪਰਾਲੇ ਨਾਲ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਸਥਿਤ ਪਿੰਡ ਪਾਖਰਪੁਰਾ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਵੱਧ ਚੜ ਕੇ ਭਾਗ ਲਿਆ।ਇਸ ਦੌਰਾਨ ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ ਸਿੱਖ ਰਹਿਤ ਮਰਿਆਦਾ ਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ। ਸਮਾਪਤੀ ਤੇ ਭਾਈ ਮਨਦੀਪ ਸਿੰਘ ਝੰਡੇਰ ਵੱਲੋ ਸਾਕਾ ਗੁਰੂ ਕੇ ਬਾਗ ਸਬੰਧੀ ਸੰਗਤਾ ਇਤਿਹਾਸ ਜਾਣੂ ਕਰਵਾਇਆ ਗਿਆ ਤੇ ਗੁਰਮਤਿ ਸਿਖਲਾਈ ਕੈਂਪ ਵਿੱਚ ਭਾਗ ਲੈ ਰਹੇ ਬੱਚਿਆਂ ਦਾ ਲਿਖਤੀ ਟੈਸਟ ਲਿਆ ਗਿਆ।ਬੱਚਿਆਂ ਦਾ ਕਵਿਤਾ ਤੇ ਕੁਵਿਜ ਤੇ ਕਵੀਸ਼ਰੀ ਮੁਕਾਬਲਾ ਕਰਵਾਇਆ ਗਿਆ ਅਤੇ ਅਵੱਲ ਆਉਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮੈਡਲ ਸਨਮਾਨ ਪੱਤਰ ਲਿਟਰੇਚਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਸੀਲਡ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਮੈਡਮ ਕੰਵਲਜੀਤ ਕੌਰ ਇੰਸਪੈਕਟਰ ਮਨਮੋਹਨ ਸਿੰਘ ਬੱਲ, ਸਰਪੰਚ ਗੁਰਮੀਤ ਸਿੰਘ ਜੈਤੀਪੁਰ,ਅਜੈਬ ਸਿੰਘ ਤੇ ਗ੍ਰੰਥੀ ਭਾਈ ਹਰਜਿੰਦਰ ਸਿੰਘ ਤੇ ਸਮੂਹ ਸੰਗਤਾ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS