ਪੇਡ ਸਾਈਟ ਕਿਰਾਏ ’ਤੇ ਲੈ ਕੇ ਹੀ ਲਗਾਏ ਜਾਣ ਹੋਰਡਿੰਗਜ਼ ਤੇ ਇਸ਼ਤਿਹਾਰ - ਕਮਿਸ਼ਨਰ ਨਗਰ ਨਿਗਮ
ਬਟਾਲਾ, 13 ਜੁਲਾਈ (ਨੀਰਜ ਸ਼ਰਮਾ,ਜਸਬੀਰ ਸਿੰਘ) - ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿੱਚ ਅਣ-ਅਧਿਕਾਰਤ ਤੌਰ ’ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰ ਹਟਾਉਣ ਦੀ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ। ਨਗਰ ਨਿਗਮ ਦੀ ਵਿਸ਼ੇਸ਼ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਅਸੁਪਰਡੈਂਟ ਨਿਰਮਲ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਜਲੰਧਰ ਰੋਡ ਉੱਪਰ ਨਜਾਇਜ ਤੌਰ ’ਤੇ ਲੱਗੇ ਅਣ-ਅਧਿਕਾਰਤ ਤੌਰ ’ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰ ਉਤਾਰੇ ਜਾ ਰਹੇ ਹਨ। ਸ਼ਹਿਰ ਵਾਸੀਆਂ ਵੱਲੋਂ ਨਗਰ ਨਿਗਮ ਦੀ ਇਸ ਮੁਹਿੰਮ ਦੀ ਸਰਾਹਨਾ ਕੀਤੀ ਜਾ ਰਹੀ ਹੈ।
ਇਸ ਬਾਰੇ ਗੱਲ ਕਰਦਿਆਂ ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਇਸ਼ਤਿਹਾਰ ਅਤੇ ਹੋਰਡਿੰਗਜ਼ ਕੇਵਲ ਨਿਰਧਾਰਤ ਥਾਵਾਂ ਜਾਂ ਯੂਨੀਪੋਲ ਉੱਪਰ ਹੀ ਲਗਾਏ ਜਾ ਸਕਦੇ ਹਨ। ਇਸਤੋਂ ਇਲਾਵਾ ਸੜਕਾਂ ਦੇ ਡਿਵਾਇਡਰਾਂ, ਕੰਧਾਂ, ਬਿਜਲੀ ਤੇ ਸਟਰੀਟ ਲਾਈਟਾਂ ਦੇ ਪੋਲਾਂ, ਰੁੱਖਾਂ ਆਦਿ ਨਾਲ ਇਸ਼ਤਿਹਾਰ, ਹੋਰਡਿੰਗਜ਼ ਲਗਾਉਣੇ ਗੈਰ-ਕਾਨੂੰਨੀ ਹਨ। ਉਨਾਂ ਕਿਹਾ ਕਿ ਥਾਂ-ਥਾਂ ਇਸ਼ਤਿਹਾਰ ਲੱਗਣ ਨਾਲ ਸ਼ਹਿਰ ਦੀ ਦਿੱਖ ਵੀ ਖਰਾਬ ਹੋ ਰਹੀ ਹੈ, ਜਿਸ ਕਾਰਨ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਇਹ ਗੈਰ-ਕਾਨੂੰਨੀ ਤੌਰ ’ਤੇ ਲੱਗੇ ਇਸ਼ਤਿਹਾਰ/ਹੋਰਡਿੰਗਜ਼ ਹਟਾਏ ਜਾ ਰਹੇ ਹਨ। ਇਸਦੇ ਨਾਲ ਹੀ ਅਣਧਿਕਾਰਤ ਤੌਰ ’ਤੇ ਇਸ਼ਤਿਹਾਰ/ਹੋਰਡਿੰਗਜ਼ ਲਗਾਉਣ ਵਾਲੇ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਕਮਿਸ਼ਨਰ ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਹੋਰਡਿੰਗਜ਼ ਲਗਾਉਣਾ ਚਾਹੁੰਦਾ ਹੈ ਤਾਂ ਉਹ ਨਗਰ ਨਿਗਮ ਦਫ਼ਤਰ ਪਹੁੰਚ ਕੇ ਪੇਡ ਸਾਈਟ ਕਿਰਾਏ ’ਤੇ ਲੈ ਸਕਦਾ ਹੈ। ਉਨਾਂ ਕਿਹਾ ਕਿ ਪੇਡ ਸਾਈਟ ਤੋਂ ਬਿਨਾਂ ਲੱਗੇ ਹਰ ਹੋਰਡਿੰਗਜ਼/ਇਸ਼ਤਿਹਾਰ ਨੂੰ ਹਟਾਉਣ ਦੇ ਨਾਲ ਉਸ ਨੂੰ ਲਗਾਉਣ ਵਾਲੇ ਵਿਅਕਤੀ ਨੂੰ ਜੁਰਮਾਨਾ ਕਰਨ ਦੇ ਨਾਲ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
लॉक डाउन को भले ही कुछ लोग गंभीरता से नहीं ले रहे एवं इसका उल्लंघन कर रहे हैं, लेकिन वहीं कुछ ऐसे लोग भी हैं जो इसका जिस शिद्दत के साथ पाल...
-
जौनपुर। दो ट्रकों की आमने-सामने हुई भिड़ंत में ट्रक चालक गंभीर रूप से घायल। मड़ियाहू कोतवाली अंतर्गत शिवपुर गांव में बुधवार ...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...
-
सन्नी कुमार के घर पहुंचे कांग्रेस के बी सी सी अध्यक्ष ठाकुर सुरेंद्र सिंह मनकोटिया किया सम्मानित आज सन्नी कुमार जी के घर सुभाषपुर पहु...
-
कोरोना संक्रमित व्यक्ति के संपर्क में आए 88 लोगों की पहचान, चल रही है जांच दिल्ली सरकार Corona Virus की चपेट में आये व्यक्ति के संपर्क म...
-
जौनपुर उत्तर प्रदेश सहकारी भूमि विकास बैंक के नवनिर्वाचित चेयरमैन का स्वागत समारोह का किया गया आयोजन। मड़ियाहूं नगर में उत्तर प्रदेश सहकारी...

COMMENTS